July 2, 2026, 5:25 pm
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

SSM ਦੇ ਚੋਣ ਨਿਸ਼ਾਨ ਨੂੰ ਲੈ ਫਸਿਆ ਪੇਚ, ਕੀ ਚੜ੍ਹੂਨੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨਗੇ ਲੀਡਰ ?

ਚੰਡੀਗੜ੍ਹ, 30 ਜਨਵਰੀ 2022 - ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਤੋਂ ਬਾਅਦ ਹੁਣ ਸੰਯੁਕਤ ਸਮਾਜ ਮੋਰਚੇ ਦੇ ਚੋਣ ਨਿਸ਼ਾਨ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਜ਼ਿਆਦਾਤਰ ਉਮੀਦਵਾਰ ਗੁਰਨਾਮ ਚੜ੍ਹੂਨੀ ਪਾਰਟੀ ਦੇ ਚੋਣ ਨਿਸ਼ਾਨ ਕੱਪ ਪਲੇਟ 'ਤੇ ਚੋਣ ਲੜਨ...

ਪੰਜਾਬ ਨੂੰ ਆਰਥਿਕ ਤੇ ਸਮਾਜਿਕ ਖੇਤਰ ਵਿੱਚ ਤਬਾਹ ਕਰਨ ਪਿੱਛੇ ਅਕਾਲੀ ਦਲ ਤੇ ਕਾਂਗਰਸ ਦਾ ਹੱਥ : ਜਗਮੋਹਨ ਰਾਜੂ

ਅੰਮ੍ਰਿਤਸਰ: 30 ਜਨਵਰੀ 2022 - ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ (ਪੂਰਬੀ) ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਸਾਬਕਾ ਆਈ.ਏ.ਐਸ. ਜਗਮੋਹਨ ਸਿੰਘ ਰਾਜੂ ਨੇ ਚੰਡੀਗੜ੍ਹ ਸਥਿਤ ਭਾਜਪਾ ਦੇ ਪੰਜਾਬ ਹੈੱਡਕੁਆਰਟਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ...

ਕੇਜਰੀਵਾਲ ਨੇ 8 ਲੱਖ ਨੌਕਰੀਆਂ ਦਾ ਵਾਅਦਾ ਕਰ ਕੇ ਸਿਰਫ 217 ਨੌਕਰੀਆਂ ਦਿੱਤੀਆਂ : ਅਕਾਲੀ ਦਲ

ਕੇਜਰੀਵਾਲ ਨੇ ਆਪਣੀ ਪ੍ਰਚਾਰ ਮੁਹਿੰਮ ’ਤੇ 822 ਕਰੋੜ ਰੁਪਏ ਖਰਚ ਕੀਤੇ : ਬੈਂਸ ਚੰਡੀਗੜ੍ਹ, 30 ਜਨਵਰੀ 2022 - ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਲੋਕਾਂ ਨੁੰ ਝੂਠ ਬੋਲ ਕੇ ਗੁੰਮਰਾਹ ਕੀਤਾ ਤੇ...

ਪੰਜਾਬ ਚੋਣਾਂ: ਅਨਾਮਜ਼ਦਗੀਆਂ ਅੱਜ ਨਹੀਂ ਹੋਣਗੀਆਂ ਦਾਖਲ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਉਮੀਦਵਾਰ ਅੱਜ (ਐਤਵਾਰ) ਨਾਮਜ਼ਦਗੀਆਂ ਨਹੀਂ ਭਰੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਦੱਸਿਆ ਕਿ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਇਸ ਦੌਰਾਨ ਚੋਣ ਕਮਿਸ਼ਨ ਨੇ...

ਲੁਧਿਆਣਾ: 36 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

ਜ਼ਿਲ੍ਹਾ ਲੁਧਿਆਣਾ 'ਚ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਜਾਰੀਆਫਲਾਈਨ ਵੀ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ - ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ, 29 ਜਨਵਰੀ 2022 - ਮਿਤੀ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਜਾਰੀ...

ਸੰਯੁਕਤ ਸਮਾਜ ਮੋਰਚਾ ਨੇ ਐਲਾਨੇ 4 ਹੋਰ ਉਮੀਦਵਾਰ ਅਤੇ ਬੁਲਾਰੇ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੇ ਸ਼ਨੀਵਾਰ ਨੂੰ ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ 'ਚ ਪਾਰਟੀ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਨਾਲ ਹੀ...

ਸੁਖਬੀਰ ਵੱਲੋਂ ਮਜੀਠੀਏ ਨੂੰ ਸਿੱਧੂ ਸਾਹਮਣੇ ਖੜਾ ਕਰਨਾ, ਮਤਲਬ ਮਜੀਠੀਏ ਨੂੰ ਖਤਮ ਕਰਨਾ : ਬੈਂਸ

ਲੁਧਿਆਣਾ 29 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਮਜੀਠੀਏ ਨੂੰ ਸਿੱਧੂ ਦੇ ਸਾਹਮਣੇ ਚੋਣ ਲੜਨ ਲਈ ਦਿੱਤੇ ਥਾਪੜੇ 'ਤੇ ਟਿੱਪਣੀ ਕਰਦਿਆ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ...

ਪੰਜਾਬ ਲੋਕ ਕਾਂਗਰਸ ਨੇ ਐਲਾਨ ਕੀਤੇ 7 ਨਵੇਂ ਉਮੀਦਵਾਰ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਸ਼ਨੀਵਾਰ ਨੂੰ ਉਮੀਦਵਾਰ ਦੀ ਸੂਚੀ ਜਾਰੀ ਕੀਤੀ ਗਈ ਇਸ ਸੂਚੀ 'ਚ ਪਾਰਟੀ ਵੱਲੋਂ 7 ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

ਕੰਮਾਂ ਨਾਲ ਦਿੱਲੀ ਦੇ ਲੋਕਾਂ ਦਾ ਦਿਲ ਜਿੱਤਿਆ, ਪੰਜਾਬ ਵਿੱਚ ਵੀ ਜਿੱਤਾਂਗੇ: ਕੇਜਰੀਵਾਲ

ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਹੀ ਅਸਲੀ ਰਾਸ਼ਟਰ ਨਿਰਮਾਣ ਹੈ: ਅਰਵਿੰਦ ਕੇਜਰੀਵਾਲਕੇਜਰੀਵਾਲ ਨੇ ਪੰਜਾਬ ਦੇ ਸ਼ਹਿਰਾਂ ਅਤੇ ਉਦਯੋਗ ਵਪਾਰ ਲਈ ਪੇਸ਼ ਕੀਤੇ 10 ਏਜੰਡੇਏਜੰਡੇ ਵਿੱਚ ਡੋਰ ਸਟੈਪ ਡਿਲਿਵਰੀ ਫਾਰ ਸਰਵਿਸਜ਼, ਔਰਤਾਂ ਦੀ ਸੁਰੱਖਿਆ ਲਈ ਸ਼ਹਿਰਾਂ ਵਿੱਚ ਸੀਸੀਟੀਵੀ ਕੈਮਰੇ, ਸਾਫ਼...

ਬੀਜੇਪੀ ਲੀਡਰ ਮਦਨ ਮੋਹਨ ਮਿੱਤਲ ਹੋਏ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ, 29 ਜਨਵਰੀ 2022 - ਬੀਜੇਪੀ ਦੇ ਵੱਡੇ ਆਗੂ ਮਦਨ ਮੋਹਨ ਮਿੱਤਲ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ 'ਚ ਸ਼ਾਮਿਲ ਕੀਤਾ। ਸੁਖਬੀਰ ਬਾਦਲ ਵੱਲੋਂ ਉਹਨਾਂ ਨੂੰ ਪਾਰਟੀ ਦਾ ਸੀਨੀਅਰ ਵਾਈਸ...