July 2, 2026, 3:37 pm
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਨਾਮਜ਼ਦਗੀ ਦੇ ਚੌਥੇ ਦਿਨ ਹੁਸ਼ਿਆਰਪੁਰ ‘ਚ 11 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ

ਹੁਣ ਤੱਕ 29 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰਕਿਹਾ, 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ30 ਜਨਵਰੀ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ...

ਪੰਜਾਬ ‘ਚ 30 ਜਨਵਰੀ ਨੂੰ ਦਾਖਲ ਨਹੀਂ ਕੀਤੀਆਂ ਜਾਣਗੀਆਂ ਨਾਮਜ਼ਦਗੀਆਂ, ਪੜ੍ਹੋ ਕਿਉਂ ?

ਚੰਡੀਗੜ੍ਹ, 29 ਜਨਵਰੀ: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ....

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ, 29 ਜਨਵਰੀ 2022 - ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ...

ਨਵਜੋਤ ਸਿੰਘ ਸਿੱਧੂ ਨੇ ਭੈਣ ਦੇ ਇਲਜ਼ਾਮਾਂ ਦਾ ਦਿੱਤਾ ਕਰਾਰਾ ਜਵਾਬ, ਪੜ੍ਹੋ ਕਿ ਕਿਹਾ?

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭੈਣ ਸੁਮਨ ਤੂਰ ਦੇ ਇਲਜ਼ਾਮਾਂ 'ਤੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਘਟੀਆ ਰਾਜਨੀਤੀ ਕਰਾਰ ਦਿੱਤਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਰਾਜਨੀਤੀ ਦੀ ਖਾਤਰ ਮੇਰੀ ਮਾਂ ਨੂੰ ਕਬਰ...

ਪ੍ਰਤਾਪ ਬਾਜਵਾ ਨੇ ਹਲਕਾ ਕਾਦੀਆਂ ਤੋਂ ਕੀਤੀ ਨਾਮਜ਼ਦਗੀ ਦਾਖਲ

ਕਦੀਆਂ, 29 ਜਨਵਰੀ 2022 - ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਲਕਾ ਕਾਦੀਆਂ ਤੋਂ ਵਿਧਾਨ ਸਭ ਚੋਣਾਂ 2022 ਲਈ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਗਈ ਹੈ। ਉਹਨਾਂ ਤੋਂ ਬਿਆਨ ਅੱਜ ਹੋਰ ਵੀ ਕਾਂਗਰਸੀ ਲੀਡਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਦਾਖ਼ਲ...

ਸੀਐਮ ਚੰਨੀ ਦਾ ਦੂਜਾ ਨਾਂ ਭ੍ਰਿਸ਼ਟਾਚਾਰ: ਜਗਮੋਹਨ ਸਿੰਘ ਕੰਗ

ਖਰੜ ਤੋਂ ਟਿਕਟ ਕੱਟੇ ਜਾਣ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਜਗਮੋਹਨ ਸਿੰਘ ਕੰਗ ਦਾ ਗੁੱਸਾ ਭੜਕ ਗਿਆ ਹੈ। ਉਹ ਸੀਐਮ ਚਰਨਜੀਤ ਚੰਨੀ ਦਾ ਵਿਰੋਧ ਕਰਨ ਲਈ ਮੋਰਿੰਡਾ ਪਹੁੰਚੇ। ਕੰਗ ਨੇ ਕਿਹਾ ਕਿ ਸੀਐਮ ਚੰਨੀ ਦਾ ਦੂਜਾ ਨਾਂ ਭ੍ਰਿਸ਼ਟਾਚਾਰ ਹੈ।...

ਹਿੰਮਤ ਹੈ ਤਾਂ ਸਿਰਫ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਮਜੀਠੀਆ: ਸਿੱਧੂ

ਅੰਮ੍ਰਿਤਸਰ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮਜੀਠੀਆ 'ਚ ਹਿੰਮਤ ਹੈ ਤਾਂ ਉਹ ਮਜੀਠਾ ਛੱਡ ਕੇ ਸਿਰਫ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ। ਉਨ੍ਹਾਂ ਨੇ ਕਿਹਾ ਕਿ...

ਕੈਪਟਨ ਅਮਰਿੰਦਰ ਦੀ ਪਾਰਟੀ ਦੇ 6 ਉਮੀਦਵਾਰਾਂ ਨੇ ਬੀਜੇਪੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਲਈ ਇੱਛਾ ਕੀਤੀ ਜ਼ਾਹਰ, ਪੜ੍ਹੋ ਕਿਉਂ ?

ਚੰਡੀਗੜ੍ਹ, 29 ਜਨਵਰੀ, 2022: ਚੋਣਾਂ ਤੋਂ 3 ਮਹੀਨੇ ਪਹਿਲਾਂ ਮੁੱਖ ਮੰਤਰੀ ਦੀ ਕੁਰਸੀ ਗੁਆਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਨਵਾਂ ਝਟਕਾ ਲੱਗ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਦੇ ਘੱਟ ਤੋਂ ਘੱਟ 6...

ਪੰਜਾਬ ‘ਚ ਮਹਿਲਾ ਕਾਂਗਰਸ ਦੀ ਬਗਾਵਤ: ਪਾਰਟੀ ਤੋਂ ਮੰਗੀਆਂ ਟਿਕਟਾਂ

ਚੰਡੀਗੜ੍ਹ, 29 ਜਨਵਰੀ 2022 - ਪੰਜਾਬ ਕਾਂਗਰਸ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਹੁਣ ਮਹਿਲਾ ਕਾਂਗਰਸ ਵੀ ਮੈਦਾਨ 'ਚ ਕੁੱਦ ਪਈ ਹੈ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ...

ਡੇਰਾ ਬਾਬਾ ਨਾਨਕ ਤੋਂ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਰੀ ਨਾਮਜ਼ਦਗੀ

ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ ਤੋਂ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਾਮਜ਼ਦਗੀ ਭਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 20...