ਜਲੰਧਰ, 20 ਫਰਵਰੀ 2022 – ਪੰਜਾਬ ਦੇ ਸਿੱਖਿਆ, ਖੇਡਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਜਲੰਧਰ ਦੇ ਮਿੱਠਾਪੁਰ ਵਿਖੇ ਇੱਕ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਦੇ ਲੋਕਾਂ ਵਿੱਚ ਬਣਾਏ ਗਏ ਭਰੋਸੇ ‘ਤੇ ਵੋਟਿੰਗ ਕੀਤੀ ਜਾਵੇਗੀ।
Published on