September 21, 2026, 12:52 am
----------- Advertisement -----------
HomeNewsBreaking Newsਕੈਪਟਨ ਦੇ ਚੋਣ ਨਿਸ਼ਾਨ 'ਤੇ ਪਰਗਟ ਸਿੰਘ ਨੇ ਕਸਿਆ ਤੰਜ਼

ਕੈਪਟਨ ਦੇ ਚੋਣ ਨਿਸ਼ਾਨ ‘ਤੇ ਪਰਗਟ ਸਿੰਘ ਨੇ ਕਸਿਆ ਤੰਜ਼

Published on

----------- Advertisement -----------

ਚੰਡੀਗੜ੍ਹ, 11 ਜਨਵਰੀ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਨਵੇਂ ਚੋਣ ਨਿਸ਼ਾਨ ਹਾਕੀ ਸਟਿੱਕ ਅਤੇ ਗੇਂਦ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਤਾਅਨਾ ਮਾਰਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਜਦੋਂ ਕਿਸੇ ਨੌਂਸਿੱਖੀਏ ਨੂੰ ਇਹ ਚਿੰਨ੍ਹ ਮਿਲੇਗਾ ਤਾਂ ਵਿਸ਼ਵਾਸ ਕਰੋ ਕਿ ਉਹ ਸੈਲਫ ਗੋਲ ਹੀ ਕਰੇਗਾ।

ਹਾਕੀ ਕਪਤਾਨ ਪਰਗਟ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਪੁਰਾਣੀ ਸ਼ਬਦੀ ਲੜਾਈ ਚੱਲ ਰਹੀ ਹੈ। ਪਰਗਟ ਸਿੰਘ ਅਮਰਿੰਦਰ ਦੇ ਮੁੱਖ ਮੰਤਰੀ ਹੁੰਦਿਆਂ ਵੀ ‘ਤੇ ਹਮਲੇ ਕਰਦੇ ਰਹੇ। ਪਰਗਟ ਸਿੰਘ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ। ਜਦੋਂ ਕੈਪਟਨ ਅਮਰਿੰਦਰ ਨੂੰ ਹਟਾਉਣ ਲਈ ਕਾਂਗਰਸ ‘ਚ ਬਗਾਵਤ ਹੋਈ ਤਾਂ ਪਰਗਟ ਵੀ ਇਸ ‘ਚ ਸ਼ਾਮਲ ਸਨ। ਪਰਗਟ ਨੇ ਖੁੱਲ੍ਹ ਕੇ ਕੈਪਟਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ।

ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਹਟਾਉਣ ਤੋਂ ਬਾਅਦ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਉਹ ਨਾ ਸਿਰਫ਼ ਮੰਤਰੀ ਬਣ ਗਏ, ਸਗੋਂ ਉਨ੍ਹਾਂ ਨੂੰ ਖੇਡਾਂ ਅਤੇ ਸਿੱਖਿਆ ਵਰਗੇ ਅਹਿਮ ਮੰਤਰਾਲੇ ਵੀ ਆਪਣੀ ਇੱਛਾ ਅਨੁਸਾਰ ਮਿਲੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...