October 3, 2026, 6:25 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਬਠਿੰਡਾ ਪਹੁੰਚੇ, ਖਰਾਬ ਮੌਸਮ ਕਾਰਨ ਸੜਕੀ ਰਸਤੇ ਰਾਹੀਂ ਫਿਰੋਜ਼ਪੁਰ ਲਈ...

ਪ੍ਰਧਾਨ ਮੰਤਰੀ ਬਠਿੰਡਾ ਪਹੁੰਚੇ, ਖਰਾਬ ਮੌਸਮ ਕਾਰਨ ਸੜਕੀ ਰਸਤੇ ਰਾਹੀਂ ਫਿਰੋਜ਼ਪੁਰ ਲਈ ਰਵਾਨਾ

Published on

----------- Advertisement -----------

ਬਠਿੰਡਾ, 5 ਜਨਵਰੀ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਪਹੁੰਚ ਚੁੱਕੇ ਹਨ। ਉਹ ਬਠਿੰਡਾ ਦੇ ਏਅਰਫੋਰਸ ਸਟੇਸ਼ਨ ਭਿਸੀਆਣਾ ਵਿਖੇ ਉਤਰੇ। ਉਥੋਂ ਉਹ ਸੜਕ ਰਸਤੇ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ। ਫ਼ਿਰੋਜ਼ਪੁਰ ਵਿੱਚ ਉਹ ਪਹਿਲਾਂ ਹੁਸੈਨੀਵਾਲਾ ਬਾਰਡਰ ਜਾਣਗੇ। ਉੱਥੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਉਹ ਪੰਜਾਬ ਲਈ 5 ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਚੋਣ ਰੈਲੀ ਕਰਨਗੇ। ਜਿੱਥੋਂ ਉਹ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਣਗੇ। ਚੋਣ ਰੈਲੀ ਵਿੱਚ ਪਹਿਲੀ ਵਾਰ ਕਾਂਗਰਸ ਛੱਡਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੀ ਸਟੇਜ ‘ਤੇ ਨਜ਼ਰ ਆਉਣਗੇ। ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ।

ਪੀਐਮ ਮੋਦੀ ਦੀ ਰੈਲੀ ਨੂੰ ਵੀ ਮੌਸਮ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫ਼ਿਰੋਜ਼ਪੁਰ ਵਿੱਚ ਜਿੱਥੇ ਇਹ ਰੈਲੀ ਹੋਣੀ ਹੈ, ਉੱਥੇ ਖੁੱਲ੍ਹੇ ਵਿੱਚ ਪੰਡਾਲ ਵੀ ਲਾਇਆ ਗਿਆ ਹੈ। ਹਾਲਾਂਕਿ ਹਲਕੀ ਬਾਰਿਸ਼ ਕਾਰਨ ਸਥਿਤੀ ਚੁਣੌਤੀਪੂਰਨ ਬਣੀ ਹੋਈ ਹੈ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਲਈ ਕਰੀਬ 10,000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੇਂਦਰ ਦੀਆਂ ਸੁਰੱਖਿਆ ਏਜੰਸੀਆਂ ਨੇ ਵੀ ਰੈਲੀ ਵਾਲੀ ਥਾਂ ਬਾਜ਼ ਅੱਖ ਰੱਖ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...