ਲੁਧਿਆਣਾ, 6 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਰਾਹੁਲ ਗਾਂਧੀ ਦੇ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ। ਰਾਹੁਲ ਗਾਂਧੀ ਦੇ ਵਲੋਂ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਚਿਹਰਾ, ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਗਿਆ ਹੈ।
----------- Advertisement -----------
ਰਾਹੁਲ ਗਾਂਧੀ ਨੇ ਚਰਨਜੀਤ ਚੰਨੀ ਨੂੰ ਐਲਾਨਿਆ ਪੰਜਾਬ ਕਾਂਗਰਸ ਦਾ ਸੀ ਐਮ ਚੇਹਰਾ
Published on
----------- Advertisement -----------












