October 29, 2026, 1:23 am
----------- Advertisement -----------
HomeNewsBreaking Newsਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਕਾਰਨਰ ਮੀਟਿੰਗਾਂ ਲਈ ਆਗਿਆ...

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਕਾਰਨਰ ਮੀਟਿੰਗਾਂ ਲਈ ਆਗਿਆ ਦੇਣ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ, 14 ਜਨਵਰੀ 2022 : 15 ਜਨਵਰੀ ਤੱਕ ਹਰ ਪ੍ਰਕਾਰ ਦੇ ਫਿਜ਼ੀਕਲ ਚੋਣ ਪ੍ਰਚਾਰ ‘ਤੇ ਬੈਨ ਹੈ। ਜਿਸ ਨੂੰ ਲੈ ਕੇ ਅਕਾਲੀ ਦਲ ਨੇ ਚੋਣ ਰੈਲੀਆਂ ਅਤੇ ਕਾਰਨਰ ਮੀਟਿੰਗਾਂ ‘ਤੇ ਪੂਰਨ ਪਾਬੰਦੀ ਦੇ ਆਪਣੇ ਪੁਰਾਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ECI ਨੂੰ ਪੱਤਰ ਲਿਖਿਆ ਹੈ। ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਉਮੀਦਵਾਰਾਂ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਣ ਲਈ ਛੋਟੀਆਂ ਮੀਟਿੰਗਾਂ ਜ਼ਰੂਰੀ ਹਨ।

ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 9 ਜਨਵਰੀ ਨੂੰ ਪ੍ਰੈਸ ਕਾਨਫਰੰਸ ਕਰਕੇ 5 ਸੂਬਿਆਂ ‘ਚ ਚੋਣਾਂ ਦਾ ਐਲਾਨ ਕੀਤਾ ਸੀ ਅਤੇ ਕੋਰੋਨਾ ਨੂੰ ਦੇਖਦੇ ਹੋਏ ਸਖਤ ਹੁਕਮ ਜਾਰੀ ਕੀਤੇ ਸਨ ਕਿ 15 ਜਨਵਰੀ ਤੱਕ ਕੋਈ ਵੀ ਪਾਰਟੀ ਰੈਲੀ ਜਾਂ ਕੋਈ ਇਕੱਠ ਨਹੀਂ ਕਰ ਸਕੇਗੀ ਸਰਿਫ ਡਿਜ਼ੀਟਲ ਤਰੀਕੇ ਅਤੇ ਡੋਰ ਟੂ ਡੋਰ ਕੰਪੇਨ ਕੀਤਾ ਜਾ ਸਕਦਾ ਹੈ ਪਰ ਉਸ ‘ਚ ਵੀ 5 ਤੋਂ ਜ਼ਿਆਦਾ ਲੋਕ ਨਹੀਂ ਹੋਣੇ ਚਾਹੀਦੇ।

ਹੁਣ 15 ਜਨਵਰੀ ਨੂੰ ਫਿਰ ਤੋਂ ਚੋਣ ਕਮਿਸ਼ਨ ਹਾਲਾਤਾਂ ਦਾ ਜਾਇਜ਼ਾ ਲੈ ਕੇ ਨਵਾਂ ਐਲਾਨ ਕਰ ਸਕਦਾ ਹੈ ਉਸ ਤੋਂ ਪਹਿਲਾਂ ਹੀ ਅਕਾਲੀ ਦਲ ਵੱਲੋਂ ਪੱਤਰ ਲਿਖ ਕੇ ਕੁੱਝ ਛੋਟਾਂ ਦੇਣ ਦੀ ਮੰਗ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...