June 24, 2026, 11:15 am
----------- Advertisement -----------
HomeNewsBreaking Newsਸੰਯੁਕਤ ਸਮਾਜ ਮੋਰਚੇ ਨੇ ਆਪਣੇ ਪਹਿਲੇ 10 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ...

ਸੰਯੁਕਤ ਸਮਾਜ ਮੋਰਚੇ ਨੇ ਆਪਣੇ ਪਹਿਲੇ 10 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

Published on

----------- Advertisement -----------

ਲੁਧਿਆਣਾ,12 ਜਨਵਰੀ 2022 – ਸੰਯੁਕਤ ਸਮਾਜ ਮੋਰਚੇ ਨੇ ਆਪਣੇ ਪਹਿਲੇ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਲੁਧਿਆਣਾ ਵਿਖੇ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਹੈ। ਜਿਸ ‘ਚ 10 ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ। ਜਿਸ ਵਿਚ ਮੁੱਖ ਤੌਰ ‘ਤੇ ਬਲਬੀਰ ਸਿੰਘ ਰਾਜੇਵਾਲ ਦਾ ਨਾਮ ਸ਼ਾਮਿਲ ਹੈ। ਜਿਹਨਾਂ ‘ਚ ਸਮਰਾਲਾ ਤੋਂ ਬਲਬੀਰ ਸਿੰਘ ਰਾਜੇਵਾਲ, ਮੋਹਾਲੀ ਤੋਂ ਰਵਨੀਤ ਬਰਾੜ, ਘਨੌਰ ਤੋਂ ਪ੍ਰੇਮ ਸਿੰਘ ਭੰਗੂ, ਕਰਤਾਰਪੁਰ ਤੋਂ ਰਾਜੇਸ਼ ਕੁਮਾਰ ਚੋਣ ਲੜਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...