June 20, 2026, 5:08 am
----------- Advertisement -----------
HomeNewsBreaking Newsਸੰਯੁਕਤ ਸਮਾਜ ਮੋਰਚਾ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ

ਸੰਯੁਕਤ ਸਮਾਜ ਮੋਰਚਾ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ

Published on

----------- Advertisement -----------

ਲੁਧਿਆਣਾ, 23 ਜਨਵਰੀ 2022 – ਸੰਯੁਕਤ ਸਮਾਜ ਮੋਰਚਾ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਹਨਾਂ ‘ਚ ਰਸ਼ਪਾਲ ਸਿੰਘ ਰਾਜੂ ਚੱਬੇਵਾਲ ਤੋਂ, ਬਾਬਾ ਚਮਕੌਰ ਸਿੰਘ ਬਠਿੰਡਾ ਦਿਹਾਤੀ ਤੋਂ, ਬੰਗਾ ਤੋਂ ਰਾਜ ਕੁਮਾਰ ਮਾਹਲ ਖੁਰਦ, ਫਗਵਾੜਾ ਤੋਂ ਖੁਸ਼ੀ ਰਾਮ ਸਾਬਕਾ ਆਈ.ਏ.ਐਸ., ਗੜਸ਼ੰਕਰ ਤੋਂ ਡਾ. ਜੰਗ ਬਹਾਦਰ ਸਿੰਘ ਰਾਏ, ਮੁਕੇਰੀਆਂ ਤੋਂ ਜਸਵੰਤ ਸਿੰਘ ਰੰਧਾਵਾ, ਗੋਰਾ ਸਿੰਘ ਭਦੌੜ ਤੋਂ ਅਤੇ ਜਗਰਾਓਂ ਤੋਂ ਕੁਲਦੀਪ ਸਿੰਘ ਡੱਲਾ ਨੂੰ ਟਿਕਟ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚੇ ਵੱਲੋਂ ਪਹਿਲੀ ਲਿਸਟ ‘ਚ 57 ਉਮੀਦਵਾਰਾਂ ਦਾ ਐਲ਼ਾਨ ਕੀਤਾ ਗਿਆ ਸੀ ਅਤੇ ਦੂਜੀ ਲਿਸਟ ‘ਚ 35 ਉਮੀਦਵਾਰਾਂ ਦਾ ਨਾਂ ਸਾਹਮਣੇ ਆਇਆ ਸੀ ਅਤੇ ਅੱਜ 8 ਹੋਰ ਉਮੀਦਵਾਰਾਂ ਦਾ ਐਲ਼ਾਨ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸੰਯੁਕਤ ਸਮਾਜ ਮੋਰਚੇ ਗਠਜੋੜ ਵਾਲੀ ਪਾਰਟੀ ਸੰਯੁਕਤ ਸੰਘਰਸ਼ ਮੋਰਚੇ ਵੱਲੋਂ 10 (ਚੜੂਨੀ ਦੀ ਪਾਰਟੀ) ਉਮੀਦਵਾਰਾਂ ਦਾ ਐਲ਼ਾਨ ਕਰ ਦਿੱਤਾ ਗਿਆ ਸੀ। ਕੁੱਲ ਦੋਵਾਂ ਪਾਰਟੀਆਂ ਵੱਲੋਂ 110 ਉਮੀਦਵਾਰ ਐਲ਼ਾਨੇ ਜਾ ਚੁੱਕੇ ਹਨ। ਸੰਯੁਕਤ ਸਮਾਜ ਮੋਰਚੇ ਨੇ ਕਿਹਾ ਹੈ ਕ ਬਾਕੀ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ; ਦੋਵਾਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਮੁੱਖ ਮੰਤਰੀ ਮਾਨ ਨੇ ਧੁੱਸੀ ਬੰਨ੍ਹ ਸੜਕ ਦਾ ਰੱਖਿਆ ਨੀਂਹ ਪੱਥਰ, ਵਸਨੀਕਾਂ ਨੂੰ ਜਲਦੀ ਮਿਲੇਗੀ ਰਾਹਤ

ਸ਼ਾਹਕੋਟ (ਜਲੰਧਰ), 19 ਜੂਨ:ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ...

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...