June 30, 2026, 11:21 pm
----------- Advertisement -----------
HomeNewsBreaking Newsਸਵਾਮੀ ਪ੍ਰਸਾਦ ਮੌਰਿਆ ਸਪਾ 'ਚ ਸ਼ਾਮਲ, ਭਾਜਪਾ ਤੋਂ ਅਸਤੀਫਾ ਦੇਣ ਵਾਲੇ ਕਈ...

ਸਵਾਮੀ ਪ੍ਰਸਾਦ ਮੌਰਿਆ ਸਪਾ ‘ਚ ਸ਼ਾਮਲ, ਭਾਜਪਾ ਤੋਂ ਅਸਤੀਫਾ ਦੇਣ ਵਾਲੇ ਕਈ ਵਿਧਾਇਕ ਵੀ ਮੰਚ ‘ਤੇ ਮੌਜੂਦ

Published on

----------- Advertisement -----------

ਲਖਨਊ, 14 ਜਨਵਰੀ 2022 – ਜਿਵੇਂ-ਜਿਵੇਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਸਰਗਰਮੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਅੱਜ ਸਵਾਮੀ ਪ੍ਰਸਾਦ ਮੌਰਿਆ, ਜੋ ਹਾਲ ਹੀ ਵਿੱਚ ਭਾਜਪਾ ਛੱਡ ਕੇ ਆਏ ਸਨ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਯੋਗੀ ਸਰਕਾਰ ‘ਚ ਮੰਤਰੀ ਰਹਿ ਚੁੱਕੇ ਸਵਾਮੀ ਪ੍ਰਸਾਦ ਮੌਰਿਆ ਸ਼ੁੱਕਰਵਾਰ ਨੂੰ ਸਮਾਜਵਾਦੀ ਪਾਰਟੀ ‘ਚ ਸ਼ਾਮਲ ਹੋਏ ਅਤੇ ਉਨ੍ਹਾਂ ਦੇ ਨਾਲ ਭਾਜਪਾ ਤੋਂ ਅਸਤੀਫਾ ਦੇ ਚੁੱਕੇ ਵਿਧਾਇਕ ਅਮਰ ਸਿੰਘ ਚੌਧਰੀ, ਭਗਵਤੀ ਸਾਗਰ, ਬ੍ਰਜੇਸ਼ ਪ੍ਰਜਾਪਤੀ, ਰੋਸ਼ਨ ਲਾਲ ਵਰਮਾ, ਦਿਨੇਸ਼ ਸ਼ਾਕਿਆ, ਮੁਕੇਸ਼ ਵਰਮਾ ਵੀ ਸਪਾ ਪਲੇਟਫਾਰਮ ‘ਤੇ ਮੌਜੂਦ ਹਨ। ਮੌਰਿਆ ਲਖਨਊ ਸਥਿਤ ਸਮਾਜਵਾਦੀ ਪਾਰਟੀ ਦੇ ਦਫ਼ਤਰ ਵਿੱਚ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿੱਚ ਸਪਾ ਵਿੱਚ ਸ਼ਾਮਲ ਹੋਏ। ਸਪਾ ‘ਚ ਕੁੱਲ 8 ਵਿਧਾਇਕ ਸ਼ਾਮਲ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...