October 5, 2026, 5:52 am
----------- Advertisement -----------
HomeNewsBreaking Newsਨਵਾਂਸ਼ਹਿਰ ’ਚ ਇਕੋ ਪਾਰਟੀ ਦੇ ਦੋ ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

ਨਵਾਂਸ਼ਹਿਰ ’ਚ ਇਕੋ ਪਾਰਟੀ ਦੇ ਦੋ ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

Published on

----------- Advertisement -----------

ਨਵਾਂਸ਼ਹਿਰ, 2 ਫਰਵਰੀ 2022 – ਨਵਾਂਸ਼ਹਿਰ ਵਿਖੇ ਇਕੋ ਪਾਰਟੀ ਤੋਂ ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਰਜ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਅਸਲ ‘ਚ ਮੰਗਲਵਾਰ ਨੂੰ ਨਵਾਂਸ਼ਹਿਰ ਤੋਂ ਬਸਪਾ ਪਾਰਟੀ ਦੇ ਆਗੂ ਬਰਜਿੰਦਰ ਸਿੰਘ ਹੁਸੈਨਪੁਰ ਨੇ ਬਸਪਾ ਉਮੀਦਵਾਰ ਵੱਜੋਂ ਆਪਣੇ ਕਾਗਜ਼ ਭਰੇ। ਜਦੋਂ ਕੇ ਅਕਾਲੀ-ਬਸਪਾ ਵੱਲੋਂ ਨਛੱਤਰਪਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਬਸਪਾ ਅਤੇ ਅਕਾਲੀ ਦਲ ਨੇ ਬਰਜਿੰਦਰ ਸਿੰਘ ਹੁਸੈਨਪੁਰ ’ਤੇ ਫਰਜ਼ੀ ਟਿਕਟ ਤਿਆਰ ਕਰਕੇ ਨਾਮਜ਼ਦਗੀ ਭਰਨ ਦੇ ਦੋਸ਼ ਲਾਏ ਹਨ।

ਇਸ ਦੀ ਜਾਣਕਾਰੀ ਮਿਲਦੇ ਹੀ ਬਸਪਾ ਪੰਜਾਬ ਪ੍ਰਧਾਨ ਜਸਵੀਰ ਗੜ੍ਹੀ ਆਰ. ਓ. ਦਫ਼ਤਰ ਪਹੁੰਚੇ ਅਤੇ ਹੁਸੈਨਪੁਰ ਦੀ ਸ਼ਿਕਾਇਤ ਕੀਤੀ। ਗੜ੍ਹੀ ਨੇ ਕਿਹਾ ਕਿ ਹੁਸੈਨਪੁਰ ਨੇ ਜਾਅਲੀ ਕਾਗਜ਼ਾਤ ਲਗਾ ਕੇ ਨਾਜ਼ਦਗੀ ਭਰੀ ਹੈ। ਪੁਲਸ ਥਾਣੇ ਵਿਚ ਕੇਸ ਦਰਜ ਕਰਵਾਇਆ ਜਾਵੇਗਾ।

ਜਦੋਂ ਕੇ ਉਥੇ ਹੀ ਬਰਜਿੰਦਰ ਸਿੰਘ ਹੁਸੈਨਪੁਰ ਨੇ ਕਿਹਾ ਕਿ ਮੈਨੂੰ ਟਿਕਟ ਦਿੱਤੀ, ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਕਦੇ ਵੀ ਅਜਿਹਾ ਨਹੀਂ ਕਰਾਂਗਾ, ਜੋ ਗਲਤ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...