November 17, 2026, 8:03 pm
----------- Advertisement -----------
HomeNewsBreaking Newsਪੰਜਾਬ ਵਿਧਾਨਸਭਾ ਸੈਸ਼ਨ: ਕਾਂਗਰਸ 'ਤੇ ਆਪ ਵਿਚਾਲੇ ਹੋਈ ਬਹਿਸ, CM ਮਾਨ ਨੇ...

ਪੰਜਾਬ ਵਿਧਾਨਸਭਾ ਸੈਸ਼ਨ: ਕਾਂਗਰਸ ‘ਤੇ ਆਪ ਵਿਚਾਲੇ ਹੋਈ ਬਹਿਸ, CM ਮਾਨ ਨੇ ਕਰ ਦਿੱਤੇ ਸਾਰੇ ਆਗੂ ਚੁੱਪ

Published on

----------- Advertisement -----------

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਜਾਰੀ ਹੈ। ਸੈਸ਼ਨ ਵਿੱਚ ਬਹਿਸ ਸ਼ੁਰੂ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਨ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਇਸ ਦੌਰਾਨ ਜਦੋਂ ਕਾਂਗਰਸੀ ਵਿਧਾਇਕ ਰੋਕਣ ਲੱਗੇ ਤਾਂ ਹੰਗਾਮਾ ਸ਼ੁਰੂ ਹੋ ਗਿਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਾਂਗਰਸ ਨੂੰ ਵਿਰੋਧੀ ਧਿਰ ਦੇ ਨੇਤਾ (LOP) ਦਾ ਐਲਾਨ ਕਰਨ ਲਈ ਕਿਹਾ ਹੈ। ਇਸ ਨਾਲ ਕਾਂਗਰਸੀ ਆਗੂ ਭੜਕ ਗਏ। ਉਸ ਸਮੇਂ ਕਾਂਗਰਸੀ ਵਿਧਾਇਕ ਵਿੱਤ ਮੰਤਰੀ ਹਰਪਾਲ ਚੀਮਾ ਦੇ ਸੰਬੋਧਨ ਦੇ ਵਿਚਕਾਰ ਬੋਲ ਰਹੇ ਸਨ।

ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਇਹ ਨਿਯਮ ਲਾਗੂ ਹੋ ਰਿਹਾ ਹੈ। ਇਸ ਦਾ ਵਿਰੋਧ ਤੁਸੀਂ ਕਿਉਂ ਕਰ ਰਹੇ ਹੋ। ਤੁਸੀਂ ਪਿਛਲੇ 5 ਸਾਲਾਂ ਵਿੱਚ ਕੀ ਕੀਤਾ ਹੈ? ਸਿਸਵਾਂ ਮਹਿਲ ਦੇ ਦਰਵਾਜ਼ੇ 5 ਸਾਲਾਂ ਤੋਂ ਨਹੀਂ ਖੁੱਲ੍ਹੇ। ਸੀਐਮ ਨੇ ਕਿਹਾ ਕਿ ਜਦੋਂ ਸੱਤਾ ਜਾਂਦੀ ਹੈ ਤਾਂ ਮੁਸ਼ਕਲ ਹੁੰਦਾ ਹੈ, ਪਰ ਮੈਂ ਵੀ 7 ਸਾਲ ਸੰਸਦ ਵਿੱਚ ਰਿਹਾ ਹਾਂ, ਮੈਨੂੰ ਪਤਾ ਹੈ ਕਿ ਸਾਰਿਆਂ ਨੂੰ ਕਿਵੇਂ ਬਿਠਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...