April 20, 2026, 10:21 pm
----------- Advertisement -----------
HomeNewsBreaking Newsਪੰਜਾਬ ਬੋਰਡ ਨੇ ਐਲਾਨਿਆ 8ਵੀਂ ਜਮਾਤ ਦਾ ਨਤੀਜਾ, ਹੁਸ਼ਿਆਰਪੁਰ ਦੇ ਪੁਨੀਤ ਵਰਮਾ...

ਪੰਜਾਬ ਬੋਰਡ ਨੇ ਐਲਾਨਿਆ 8ਵੀਂ ਜਮਾਤ ਦਾ ਨਤੀਜਾ, ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਕੀਤਾ ਟੌਪ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ਵਿਚ 10 ਹਜ਼ਾਰ 471 ਸਕੂਲਾਂ ਤੋਂ ਕੁੱਲ 2, 90,471 ਵਿਦਿਆਰਥੀ ਹਾਜ਼ਰ ਹੋਏ ਸਨ, ਇਨ੍ਹਾਂ ਵਿਚੋਂ 2,82,627 ਨੇ ਪ੍ਰੀਖਿਆ ਪਾਸ ਕੀਤੀ ਹੈ। ਪ੍ਰੀਖਿਆ ਦਾ ਨਤੀਜਾ 97.30 ਫੀਸਦੀ ਰਿਹਾ ਹੈ। ਹੁਸ਼ਿਆਰਪੁਰ ਦੇ ਪੁਨੀਤ ਨੇ 100 ਫੀਸਦੀ ਅੰਕ ਲੈ ਕੇ ਟੌਪ ਰੈਂਕ ਹਾਸਲ ਕੀਤਾ ਜਦੋਂ ਕਿ ਫਰੀਦਕੋਟ ਦੀ ਨਵਜੋਤ ਕੌਰ ਦੂਜੇ ਸਥਾਨ ‘ਤੇ ਰਹੀ ਤੇ ਤੀਜੇ ਸਥਾਨ ‘ਤੇ ਅੰਮ੍ਰਿਤਸਰ ਦੀ ਨਵਜੋਤ ਨੇ 600 ਵਿਚੋਂ 599 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਰਿਜ਼ਲਟ ਬੋਰਡ ਦੀ ਵੈੱਬਸਾਈਟ www.pseb.ac.in ਤੇ www.indiaresults.com ‘ਤੇ ਅਪਲੋਡ ਕਰ ਦਿੱਤਾ ਗਿਆ ਹੈ ਦੂਜੇ ਪਾਸੇ ਜੋ ਵਿਦਿਆਰਥੀ ਪ੍ਰਮੋਟ ਨਹੀਂ ਹੋ ਸਕੇ ਹਨ, ਉਨ੍ਹਾਂ ਲਈ ਕੰਪਾਰਟਮੈਂਟ ਦੀ ਪ੍ਰੀਖਿਆ ਜੂਨ 2025 ਵਿਚ ਹੋਵੇਗੀ ਜਿਸ ਲਈ ਸਬੰਧਤ ਵਿਦਿਆਰਥੀ ਵੱਖ ਤੋਂ ਅਪਲਾਈ ਕਰ ਸਕਣਗੇ। ਪੁਨੀਤ ਵਰਮਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਚੀਫ ਖਾਲਸਾ ਦੀਵਾਨ, ਮਾਡਲ ਟਾਊਨ ਹੁਸ਼ਿਆਰਪੁਰ ਨੇ 100 ਫੀਸਦੀ ਅੰਕ ਹਾਸਲ ਕੀਤੇ ਹਨ ਜਦੋਂ ਕਿ ਨਵਜੋਤ ਕੌਰ ਸੰਤ ਮੋਹਨ ਦਾਸ ਮੈਮੋਰੀਅਲ ਸੈਕੰਡਰੀ ਸਕੂਲ, ਕੋਟ ਸੁਖੀਆ, ਫਰੀਦਕੋਟ ਨੇ 100 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਨਵਜੋਤ ਕੌਰ ਗੁਰੂ ਨਾਨਕ ਪਬਲਿਕ ਸੈਕੰਡਰੀ ਸਕੂਲ, ਅੰਮ੍ਰਿਤਸਰ ਨੇ 99.83 ਅਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...