March 31, 2023, 8:44 pm
HomeNewsPunjab Budget 2022

Punjab Budget 2022

ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022’ ਪਾਸ

ਚੰਡੀਗੜ੍ਹ, 30 ਸਤੰਬਰ 2022 - ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਵਿਧਾਨਿਕ ਕੰਮਕਾਜ ਦੌਰਾਨ ‘ਦਿ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022’ ਭਾਰੀ ਬਹੁਮਤ ਨਾਲ ਪਾਸ ਹੋ ਗਿਆ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ...

ਕਿਸਾਨਾਂ ਦੇ ਮੁਆਵਜ਼ੇ ‘ਤੇ ਵਿਧਾਨ ਸਭਾ ‘ਚ ਹੋਵੇਗੀ ਚਰਚਾ: ਜੀਐੱਸਟੀ ਤੇ ਵਿਜੀਲੈਂਸ ਕਮਿਸ਼ਨ ਦੇ ਬਿੱਲ ਪਾਸ ਹੋਣਗੇ

ਕਈ ਵਿਭਾਗਾਂ ਦੀਆਂ ਸਾਲਾਨਾ ਰਿਪੋਰਟਾਂ ਅਤੇ ਬਿਆਨ ਆਉਣਗੇ ਚੰਡੀਗੜ੍ਹ, 30 ਸਤੰਬਰ 2022 - ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ 'ਆਪ' ਵਿਧਾਇਕ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਦੇ ਨਾਲ-ਨਾਲ ਸਬੰਧਤ ਐਕਟ ਅਨੁਸਾਰ...

ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ‘ਚ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ 'ਤੇ ਮਤਾ ਪੇਸ਼ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਕੇਂਦਰੀ ਯੂਨੀਵਰਸਿਟੀ ਅਧੀਨ ਕੀਤਾ ਜਾ ਰਿਹਾ ਹੈ। ਸਦਨ ਰਾਜ...

ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਗੂੰਜਿਆ ਅਗਨੀਪਥ ਸਕੀਮ ਦਾ ਮੁੱਦਾ ; CM ਮਾਨ ਨੇ ਕਿਹਾ- ਲਿਆਵਾਂਗੇ ਰੋਸ ਮਤਾ

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਚੌਥੇ ਦਿਨ ਫੌਜ ਦੀ ਭਰਤੀ ਦੀ ਅਗਨੀਪੱਥ ਸਕੀਮ ਦਾ ਮੁੱਦਾ ਗੂੰਜਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਅਗਨੀਪੱਥ ਸਕੀਮ ਸੂਬੇ ਦੇ ਨੌਜਵਾਨਾਂ ਦੇ ਹਿੱਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਦੇਸ਼...

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਚੌਥਾ ਦਿਨ: ਬਜਟ ਨੂੰ ਲੈ ਕੇ ਸਰਕਾਰ ਨੂੰ ਘੇਰੇਗਾ ਵਿਰੋਧੀ ਧਿਰ

ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਹਿਲੇ ਬਜਟ 'ਤੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਬਹਿਸ ਹੋਵੇਗੀ। ਜਿਸ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਨਾ ਦੇਣ ਲਈ ਵਿਰੋਧੀ ਧਿਰ ਸਰਕਾਰ ਨੂੰ ਘੇਰੇਗਾ। ਕੱਲ੍ਹ...

ਪੰਜਾਬ ਦਾ ਬਜਟ: ਮਹਿਲਾਵਾਂ ਨੂੰ ਆਪ ਦਾ ਝਟਕਾ, ਬਜਟ ‘ਚ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨੂੰ ਭੁੱਲੀ ਸਰਕਾਰ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਹੁਣ ਤੱਕ ਸਰਕਾਰ ਅੰਤਰਿਮ ਬਜਟ 'ਤੇ ਚੱਲ ਰਹੀ ਸੀ। ਬਜਟ ਕਾਗਜ਼ ਰਹਿਤ ਸੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਮਾਨ ਸਰਕਾਰ ਨੇ ਇਹ ਬਜਟ...

‘ਆਪ’ ਦੇ ਬਜਟ ‘ਚ ਕੀ ਹੈ ਤੁਹਾਡੇ ਲਈ ਖਾਸ ? ਇਕ Click ‘ਤੇ ਪੜ੍ਹੋ ਵੱਡੇ ਐਲਾਨ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਹੁਣ ਤੱਕ ਸਰਕਾਰ ਅੰਤਰਿਮ ਬਜਟ 'ਤੇ ਚੱਲ ਰਹੀ ਸੀ। ਬਜਟ ਕਾਗਜ਼ ਰਹਿਤ ਸੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਮਾਨ ਸਰਕਾਰ ਨੇ ਇਹ ਬਜਟ...

ਪੰਜਾਬ ਦਾ ਬਜਟ: ਟਰਾਂਸਪੋਰਟ ਮਾਫੀਆ ਨੂੰ ਖਤਮ ਕਰਨ ਲਈ ਮਾਨ ਸਰਕਾਰ ਨੇ ਕੀਤੀ ਇਹ Planning

ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕੀਤਾ ਹੈ। ਹੁਣ ਤੱਕ ਸਰਕਾਰ ਅੰਤਰਿਮ ਬਜਟ 'ਤੇ ਚੱਲ ਰਹੀ ਸੀ। ਬਜਟ ਕਾਗਜ਼ ਰਹਿਤ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਮਾਨ ਸਰਕਾਰ ਨੇ ਇਹ ਬਜਟ ਆਮ...

ਪੰਜਾਬ ਦਾ ਬਜਟ: ਪੰਜਾਬ ਪੁਲਿਸ ਦੀ Hi-Tech ਟ੍ਰੇਨਿੰਗ, ਵਿਦੇਸ਼ਾਂ ‘ਚ ਭੇਜੇ ਜਾਣਗੇ ਮੁਲਾਜ਼ਮ

ਖਜਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ 'ਚ ਪੁਲਿਸ ਵਿਭਾਗ ਲਈ ਵੱਡੇ ਐਲਾਨ ਕੀਤੇ ਗਏ ਹਨ। ਪੰਜਾਬ ਪੁਲਿਸ ਲਈ ਅੰਤਰਰਾਸ਼ਟਰੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ 108 ਕਰੋੜ ਰੁਪਏ...

ਮਾਨ ਸਰਕਾਰ ਦਾ ਬਜਟ: ਮੈਡੀਕਲ ਸੈਕਟਰ ਨੂੰ ਲੈ ਕੇ ਕੀਤੇ ਵੱਡੇ ਐਲਾਨ

ਇਸ ਸਾਲ 117 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਲਈ 77 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। 75 ਮੁਹੱਲਾ ਕਲੀਨਿਕ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ। ਸੜਕ ਹਾਦਸੇ ਵਿੱਚ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੀ ਦਿੱਲੀ...