February 2, 2025, 4:47 pm
----------- Advertisement -----------
----------- Advertisement -----------
HomeNewsPunjab Budget 2022

Punjab Budget 2022

ਮਾਨ ਸਰਕਾਰ ਦਾ ਬਜਟ: ਮੈਡੀਕਲ ਸੈਕਟਰ ਨੂੰ ਲੈ ਕੇ ਕੀਤੇ ਵੱਡੇ ਐਲਾਨ

ਇਸ ਸਾਲ 117 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਲਈ 77 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। 75 ਮੁਹੱਲਾ ਕਲੀਨਿਕ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ। ਸੜਕ ਹਾਦਸੇ ਵਿੱਚ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੀ ਦਿੱਲੀ...

ਮਾਨ ਸਰਕਾਰ ਦਾ ਬਜਟ: ਹਰਪਾਲ ਚੀਮਾ ਨੇ ਕਿਸਾਨ ਕੀਤੇ ਖੁਸ਼, ਕੀਤਾ ਵੱਡਾ ਐਲਾਨ

ਚੰਡੀਗੜ੍ਹ: ਖਜਾਨਾ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦਾ ਬਜਟ ਪੇਸ਼ ਕੀਤਾ ਹੈ। ਚੀਮਾ ਵਲੋਂ ਇਸ ਦੌਰਾਨ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ 450 ਕਰੋੜ ਰੁਪਏ ਰੱਖੇ...

ਮਾਨ ਸਰਕਾਰ ਦਾ ਬਜਟ: ਖਜਾਨਾ ਮੰਤਰੀ ਹਰਪਾਲ ਚੀਮਾ ਨੇ ਸਕੂਲਾਂ ਲਈ ਕੀਤਾ ਵੱਡਾ ਐਲਾਨ

ਚੰਡੀਗਡ਼੍ਹ: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਜਨਰਲ ਕੈਟਾਗਰੀ ਦੇ ਬੱਚਿਆਂ ਲਈ ਸੀਐਮ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਹੈ।ਕੀਤੇ ਗਏ ਇਹ ਐਲਾਨਜਨਰਲ ਕੈਟਾਗਰੀ ਦੇ ਬੱਚਿਆਂ ਲਈ ਮੁੱਖ ਮੰਤਰੀ ਸਕਾਲਰਸ਼ਿਪ ਸ਼ੁਰੂਮਿਡ ਡੇ ਮੀਲ ਸਕੀਮ ਲਈ...

ਪੰਜਾਬ ਬਜਟ: ਵਿਦਿਆਰਥੀਆਂ ਲਈ ਵੱਡਾ ਐਲਾਨ: ਜਨਰਲ ਕੈਟਾਗਰੀ ਦੇ ਬੱਚਿਆਂ ਲਈ ਸੀਐਮ ਸਕਾਲਰਸ਼ਿਪ ਸ਼ੁਰੂ

ਚੰਡੀਗਡ਼੍ਹ: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਜਨਰਲ ਕੈਟਾਗਰੀ ਦੇ ਬੱਚਿਆਂ ਲਈ ਸੀਐਮ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਹੈ। ਇਸ ਲਈ 30 ਕਰੋੜ ਰੁਪਏ ਰੱਖੇ ਗਏ ਹਨ। ਇਹ ਰਕਮ ਪ੍ਰਾਪਤ ਅੰਕਾਂ ਦੇ ਆਧਾਰ 'ਤੇ...

ਮਾਨ ਸਰਕਾਰ ਦਾ ਬਜਟ: ਖਜ਼ਾਨਾ ਮੰਤਰੀ ਚੀਮਾ ਨੇ ਪੇਸ਼ ਕੀਤਾ ਬਜਟ, ਪੜ੍ਹੋ ਹੁਣ ਤੱਕ ਕੀ ਹੋਏ ਐਲਾਨ

ਚੰਡੀਗਡ਼੍ਹ: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਅਧਿਆਪਕਾਂ ਦੀ ਟਰੇਨਿੰਗ ਲਈ 30 ਕਰੋੜ ਰੱਖੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਿਰ 2 ਲੱਖ 63 ਹਜ਼ਾਰ ਕਰੋਡ਼ ਰੁਪਏ ਦਾ ਕਰਜ਼ਾ ਹੈ। ਇਸ...

ਪੰਜਾਬ ਦੇ ਸਿਰ 2 ਲੱਖ 63 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ- ਵਿੱਤ ਮੰਤਰੀ ਚੀਮਾ

ਚੰਡੀਗਡ਼੍ਹ: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਸਿਰ 2 ਲੱਖ 63 ਹਜ਼ਾਰ ਕਰੋਡ਼ ਰੁਪਏ ਦਾ ਕਰਜ਼ਾ ਹੈ। ਇਸ ਸਾਲ ਸਰਕਾਰ ਨੂੰ 14 ਤੋਂ 15 ਹਜ਼ਾਰ ਕਰੋਡ਼ ਕਰੋਡ਼ਾ ਦਾ ਘਾਟਾ ਹੈ। ਪਿਛਲੇ...

ਟੈਕਸ ਚੋਰੀ ਰੋਕਣ ਲਈ ਸਰਕਾਰ ਬਣਾਏਗੀ ਖੁਫੀਆ ਯੂਨਿਟ : ਹਰਪਾਲ ਚੀਮਾ

ਚੀਮਾ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦਾ ਬਜਟ ਲੋਕਾਂ ਦੀ ਰਾਏ ਨਾਲ ਤਿਆਰ ਕੀਤਾ ਗਿਆ ਹੈ। ਇਹ ਲੋਕਾਂ ਦਾ ਬਜਟ ਹੈ। ਲੋਕਾਂ ਵੱਲੋਂ 20384 ਸੁਝਾਅ ਦਿੱਤੇ ਗਏ ਹਨ। ਰਾਜ ਦੀਆਂ ਔਰਤਾਂ ਵੱਲੋਂ 27.3 ਫੀਸਦੀ ਸੁਝਾਅ ਦਿੱਤੇ ਗਏ। ਉਨ੍ਹਾਂ...

ਪੰਜਾਬ ਵਿਧਾਨਸਭਾ ਸੈਸ਼ਨ: ਚੀਮਾ ਨੇ 300 ਯੂਨਿਟ ਮੁਫ਼ਤ ਬਿਜਲੀ 1 ਜੁਲਾਈ ਤੋਂ ਦੇਣ ਦਾ ਕੀਤਾ ਐਲਾਨ

ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਦਾ ਬਜਟ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ 1 ਜੁਲਾਈ 2022 ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਦੱਸਿਆ ਕਿ ਅਸੀਂ ਇਸ ਵਾਸਤੇ ਲੋੜੀਂਦੇ ਫੰਡਾ ਪ੍ਰਬੰਧ ਕਰ...

ਪੰਜਾਬ ਵਿਧਾਨਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਵਿੱਤ ਮੰਤਰੀ ਚੀਮਾ ਪੇਸ਼ ਕਰਨਗੇ ਬਜਟ

ਬਜਟ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕੁੱਝ ਸਮੇਂ 'ਚ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ।

ਮਾਨ ਸਰਕਾਰ ਅੱਜ ਪੇਸ਼ ਕਰੇਗੀ ਪਹਿਲਾ ਬਜਟ, ਕੀ ਪੰਜਾਬੀਆਂ ਨਾਲ ਕੀਤੇ ਵਾਅਦੇ ਹੋਣਗੇ ਪੂਰੇ?

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੋਮਵਾਰ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਸਰਕਾਰ ਬਜਟ 'ਚ ਸਿੱਖਿਆ, ਸਿਹਤ ਅਤੇ ਖੇਤੀਬਾੜੀ 'ਤੇ ਧਿਆਨ ਦੇ ਰਹੀ ਹੈ। ਇਨ੍ਹਾਂ ਬੁਨਿਆਦੀ ਖੇਤਰਾਂ ਵਿੱਚ ਨਵੀਂ ਸਰਕਾਰ ਨੇ ਪਿਛਲੀਆਂ ਸਰਕਾਰਾਂ ਨਾਲੋਂ 15 ਤੋਂ...