February 1, 2025, 8:15 am
----------- Advertisement -----------
----------- Advertisement -----------
HomeNewsPunjab Budget 2022

Punjab Budget 2022

MLA ਕੁੰਵਰ ਵਿਜੇ ਪ੍ਰਤਾਪ ਨੇ ਸਰਕਟ ਹਾਊਸਾਂ ਨੂੰ ਠੇਕੇ ‘ਤੇ ਦੇਣ ਦਾ ਮੁੱਦਾ ਚੁੱਕਿਆ

ਚੰਡੀਗੜ੍ਹ, 25 ਜੂਨ 2022 - ਪੰਜਾਬ ਵਿਧਾਨ ਸਭਾ 'ਚ ਚੱਲ ਰਹੇ ਬਜਟ 2022 'ਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ 'ਤੇ ਦੋਸ਼ ਲਾਏ ਹਨ। ਇੰਨਾ ਹੀ ਨਹੀਂ, ਦੋਸ਼ ਲਗਾਉਂਦੇ ਹੋਏ ਮਾਮਲੇ ਦੀ ਜਾਂਚ...

ਅਧਿਆਪਕ ਨਹੀਂ ਕਰਨਗੇ ਹੋਰ ਕੰਮ, ਅਮਰੀਕਾ ‘ਚ ਲੈਣਗੇ ਟਰੇਨਿੰਗ; ਫੀਸਾਂ ਵਧਾਉਣ ਵਾਲੇ ਪ੍ਰਾਈਵੇਟ ਸਕੂਲਾਂ ਦੀ NOC ਰੱਦ ਕੀਤੀ ਜਾਵੇਗੀ – ਮਾਨ

ਚੰਡੀਗੜ੍ਹ, 25 ਜੂਨ 2022 - ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਕਿਸੇ ਹੋਰ ਕੰਮ ਲਈ ਨਹੀਂ ਲਿਆ ਜਾਵੇਗਾ। ਉਹ ਸਕੂਲਾਂ ਵਿੱਚ ਹੀ ਪੜ੍ਹਾਉਣਗੇ। ਉਨ੍ਹਾਂ ਨੂੰ...

ਪੰਜਾਬ ਵਿਧਾਨਸਭਾ ਸੈਸ਼ਨ: ਕਾਂਗਰਸ ਦਾ ਵਾਕਆਊਟ, ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਹੰਗਾਮਾ ਹੋਇਆ। ਜਦੋਂ ਸੀਐਮ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸੀ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਬੋਲਣ ਦਾ ਪੂਰਾ ਮੌਕਾ ਨਹੀਂ ਦਿੱਤਾ...

ਪੰਜਾਬ ਵਿਧਾਨ ਸਭਾ ਸੈਸ਼ਨ: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਜ਼ਬਰਦਸਤ ਹੰਗਾਮਾ; ਸਦਨ ‘ਚ ਕੈਪਟਨ ਅਮਰਿੰਦਰ ਦਾ ਨਾਂ ਗੂੰਜਿਆ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਕੋਲ 10 ਪੇਜ਼ਾਂ ਦੀ ਲਿਸਟ ਹੈ ਜਿਸ...

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕੀਤਾ।