July 26, 2026, 3:42 am
----------- Advertisement -----------
HomeNewsBreaking Newsਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਚੰਨੀ ਸਰਕਾਰ ਕਰੇਗੀ ਵੱਡਾ ਐਲਾਨ!

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਚੰਨੀ ਸਰਕਾਰ ਕਰੇਗੀ ਵੱਡਾ ਐਲਾਨ!

Published on

----------- Advertisement -----------

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਕਿਸਾਨਾਂ ਤੇ ਮੁਲਾਜ਼ਮਾਂ ਦੇ ਮਸਲੇ ਵਿਚਾਰੇ ਜਾਣਗੇ। ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕਿਸਾਨ ਤੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਮਗਰੋਂ ਅੱਜ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨਾਂ ਜਿਨ੍ਹਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਹਾਲੇ ਤੱਕ ਨਹੀਂ ਮਿਲਿਆ, ਉਨ੍ਹਾਂ ਲਈ ਬਕਾਇਆ ਰਾਸ਼ੀ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...