ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਯਾਨੀ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਕੀਤੀ ਜਾ ਰਹੀ ਹੈ। ਕੈਬਨਿਟ ਦੀ ਇਹ ਬੈਠਕ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਇਸ ਬੈਠਕ ’ਚ ਸਾਰੇ ਮੰਤਰੀ ਸ਼ਾਮਲ ਹੋਣਗੇ। ਮੀਡਿਆ ਰਿਪੋਰਟਾਂ ਮੁਤਾਬਕ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ ਜਾਵੇਗੀ, ਜਦਕਿ ਮੀਟਿੰਗ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਏਜੰਡਾ ਹਾਲੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।
----------- Advertisement -----------
ਪੰਜਾਬੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ! ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
Published on
----------- Advertisement -----------












