ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਵਾਰ ਫਿਰ ਤੋਂ ਮੰਤਰੀ ਪਰਿਸ਼ਦ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 23 ਦਸੰਬਰ ਨੂੰ ਵੀਰਵਾਰ ਦੇ ਦਿਨ ਸ਼ਾਮ 5 ਵਜੇ ਪੰਜਾਬ ਭਵਨ, ਸੈਕਟਰ 3 ਚੰਡੀਗਡ਼੍ਹ ਵਿਖੇ ਹੋਵੇਗੀ। ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਮੀਡਿਆ ਰਿਪੋਰਟਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਚੰਨੀ ਸਰਕਾਰ ਇਸ ਬੈਠਕ ‘ਚ ਅਹਿਮ ਫੈਸਲੇ ਲੈ ਸਕਦੀ ਹੈ।
----------- Advertisement -----------
ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 23 ਦਸੰਬਰ ਹੋ ਹੋਵੇਗੀ, ਲਏ ਜਾਣਗੇ ਅਹਿਮ ਫੈਸਲੇ
Published on
----------- Advertisement -----------