ਪੰਜਾਬ ਕੈਬਨਿਟ ਦੀ ਅਗਲੀ ਅਹਿਮ ਮੀਟਿੰਗ 28 ਫਰਵਰੀ ਦਿਨ ਮੰਗਲਵਾਰ ਨੂੰ ਹੋਵੇਗੀ। ਪੰਜਾਬ ਕੈਬਨਿਟ ਇਸ ਮੀਟਿੰਗ ‘ਚ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗਣ ਦੀ ਉਮੀਦ ਹੈ। ਇਹ ਮੀਟਿੰਗ 28 ਫਰਵਰੀ ਯਾਨੀ ਕਿ ਮੰਗਲਵਾਰ ਨੂੰ ਸਵੇਰੇ 10 ਵਜੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਹੋਵੇਗੀ ।
----------- Advertisement -----------
28 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Published on
----------- Advertisement -----------