October 6, 2026, 3:42 pm
----------- Advertisement -----------
HomeNewsLatest Newsਪੰਜਾਬ ਦੇ ਮੁੱਖ ਸਕੱਤਰ ਦੀ ਨਿਯੁਕਤੀ ਨੂੰ ਚੁਣੌਤੀ: ਕੋਰਟ ਨੇ ਸਰਕਾਰ ਨੂੰ...

ਪੰਜਾਬ ਦੇ ਮੁੱਖ ਸਕੱਤਰ ਦੀ ਨਿਯੁਕਤੀ ਨੂੰ ਚੁਣੌਤੀ: ਕੋਰਟ ਨੇ ਸਰਕਾਰ ਨੂੰ 2 ਹਫ਼ਤਿਆਂ ਵਿੱਚ ਰਿਕਾਰਡ ਪੇਸ਼ ਕਰਨ ਲਈ ਕਿਹਾ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਮਾਮਲੇ ਵਿੱਚ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੂੰ ਉਸ ਨਾਲ ਸਬੰਧਤ ਕੇਸ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ। ਸੋਮਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਦੌਰਾਨ ਸਰਕਾਰ ਦੀ ਤਰਫੋਂ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਪੇਸ਼ ਹੋਏ। ਹਾਈਕੋਰਟ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਰਹੀ ਸੀ ਪਰ ਏਜੀ ਘਈ ਨੇ ਕਿਹਾ ਕਿ ਜੰਜੂਆ ਦੀ ਤਰੱਕੀ ਨਹੀਂ ਸਗੋਂ ਤਬਾਦਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪਹਿਲਾਂ ਉਸ ਨਾਲ ਜੁੜੇ ਪੂਰੇ ਮਾਮਲੇ ਦਾ ਰਿਕਾਰਡ ਦੇਣ ਲਈ ਕਿਹਾ।

ਟੀਐਸ ਮਿਸ਼ਰਾ ਨੇ ਵੀਕੇ ਜੰਜੂਆ ਦੀ ਮੁੱਖ ਸਕੱਤਰ ਦੇ ਅਹੁਦੇ ਲਈ ਨਿਯੁਕਤੀ ਅਤੇ ਤਰੱਕੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੀ ਦਲੀਲ ਹੈ ਕਿ ਜੰਜੂਆ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਲੰਬਿਤ ਹੈ। ਅਜਿਹੇ ‘ਚ ਉਨ੍ਹਾਂ ਨੂੰ ਮੁੱਖ ਸਕੱਤਰ ਬਣਾਉਣਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਵੀ ਕੇ ਜੰਜੂਆ ਨੂੰ ਵਿਜੀਲੈਂਸ ਬਿਊਰੋ ਨੇ 9 ਨਵੰਬਰ 2009 ਨੂੰ ਡਾਇਰੈਕਟਰ ਇੰਡਸਟਰੀਜ਼ ਹੁੰਦਿਆਂ 2 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਹ ਰਕਮ ਲੁਧਿਆਣਾ ਦੇ ਇੱਕ ਵਪਾਰੀ ਤੋਂ ਲਈ ਜਾਣ ਦਾ ਦਾਅਵਾ ਕੀਤਾ ਗਿਆ ਸੀ। ਉਸੇ ਦਿਨ ਜੰਜੂਆ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਹ ਕੇਸ ਉਸ ਵਿਰੁੱਧ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ।

ਵੀ ਕੇ ਜੰਜੂਆ ਨੂੰ ਵਿਜੀਲੈਂਸ ਬਿਊਰੋ ਨੇ 9 ਨਵੰਬਰ 2009 ਨੂੰ ਡਾਇਰੈਕਟਰ ਇੰਡਸਟਰੀਜ਼ ਹੁੰਦਿਆਂ 2 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਹ ਰਕਮ ਲੁਧਿਆਣਾ ਦੇ ਇੱਕ ਵਪਾਰੀ ਤੋਂ ਲਈ ਜਾਣ ਦਾ ਦਾਅਵਾ ਕੀਤਾ ਗਿਆ ਸੀ। ਉਸੇ ਦਿਨ ਜੰਜੂਆ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਹ ਕੇਸ ਉਸ ਵਿਰੁੱਧ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...