November 18, 2026, 6:53 am
----------- Advertisement -----------
HomeNewsBreaking NewsCM ਮਾਨ ਵੱਲੋਂ ਹੜਤਾਲੀ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ: ਮੁਲਾਜ਼ਮਾਂ ਨਾਲ...

CM ਮਾਨ ਵੱਲੋਂ ਹੜਤਾਲੀ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ: ਮੁਲਾਜ਼ਮਾਂ ਨਾਲ ਹੋ ਰਹੀ ਮੀਟਿੰਗ

Published on

----------- Advertisement -----------

ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ 5 ਜਥੇਬੰਦੀਆਂ ਨੂੰ ਮੀਟਿੰਗ ਲਈ ਬੁਲਾਇਆ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪਾਵਰਕੌਮ ਵਿੱਚ ਆਊਟਸੋਰਸਿੰਗ, ਬੀ.ਏ.ਟੀ.ਈ.ਟੀ ਪਾਸ, ਪਾਵਰਕੌਮ ਅਤੇ ਟਰਾਂਸਕੋ ਦੇ ਕੱਚੇ ਮੁਲਾਜ਼ਮਾਂ ਤੋਂ ਇਲਾਵਾ ਓਵਰਏਜ ਬੇਰੁਜ਼ਗਾਰ ਯੂਨੀਅਨ ਵੀ ਸ਼ਾਮਲ ਹੋਵੇਗੀ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਸੀਐਮ ਹਾਊਸ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਕਾਂਸਟੇਬਲ ਭਰਤੀ ਨੌਜਵਾਨਾਂ ਵੀ ਮੀਟਿੰਗ ‘ਚ ਹਨ। ਨੌਜਵਾਨਾਂ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਹੁਣ ਉਹ ਨਿਯੁਕਤੀ ਪੱਤਰ ਦੀ ਉਡੀਕ ਕਰ ਰਹੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਸੀਐਮ ਮਾਨ ਅੱਜ ਫਿਰ ਤੋਂ ਵੱਡਾ ਐਲਾਨ ਕਰਨਗੇ।

ਸੀ.ਐਮ ਮਾਨ ਹੁਣ ਤੱਕ ਕਰ ਚੁਕੇ ਹਨ ਇਹ ਕੰਮ

122 ਆਗੂਆਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ
25 ਹਜ਼ਾਰ ਸਰਕਾਰੀ ਨੌਕਰੀਆਂ ਦਾ ਐਲਾਨ
ਇਕ ਵਿਧਾਇਕ, ਇਕ ਪੈਨਸ਼ਨ ਦਾ ਫੈਸਲਾ
ਕਿਸਾਨਾਂ ਲਈ 101 ਕਰੋੜ ਦਾ ਮੁਆਵਜ਼ਾ
ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ
35 ਹਜ਼ਾਰ ਕੱਚੇ ਕਾਮੇ ਪੱਕੇ ਕਰਨ ਦਾ ਐਲਾਨ
ਵਿਧਾਨ ਸਭਾ ਸੈਸ਼ਨ ਦਾ ਲਾਈਵ ਟੈਲੀਕਾਸਟ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...