September 15, 2026, 1:45 pm
----------- Advertisement -----------
HomeNewsBreaking Newsਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

Published on

----------- Advertisement -----------

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਹੋ ਰਿਹਾ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਾਂਗਰਸ ਦੇ ਸਾਰੇ ਆਗੂ ਇੱਕੋ ਮੰਚ ’ਤੇ ਮੌਜੂਦ ਹਨ। ਇਸ ਪ੍ਰਦਰਸ਼ਨ ’ਚ ਸ਼ਾਮਲ ਹੋਣ ਵਾਲੇ ਗੁਲਾਬਰ ਸਿੰਘ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...