September 8, 2026, 7:56 am
----------- Advertisement -----------
HomeNewsCoronavirusਚੋਣਾਂ ਤੋਂ ਪਹਿਲਾਂ ਪੰਜਾਬ 'ਚ ਕੋਰੋਨਾ ਦਾ ਕਹਿਰ, ਸੂਬੇ 'ਚ ਤੀਜੀ ਲਹਿਰ...

ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਕੋਰੋਨਾ ਦਾ ਕਹਿਰ, ਸੂਬੇ ‘ਚ ਤੀਜੀ ਲਹਿਰ ਦਾ ਡਰ

Published on

----------- Advertisement -----------

ਚੰਡੀਗੜ੍ਹ: ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਦੇਸ਼ ਭਰ ਵਿੱਚ ਆਪਣੇ ਪੈਰ ਪਸਾਰ ਰਿਹਾ ਹੈ। ਪੰਜਾਬ ਵਿੱਚ ਓਮੀਕ੍ਰੋਨ ਵੇਰੀਐਂਟ ਦਾ ਪਹਿਲਾ ਪੌਜ਼ੇਟਿਵ ਕੇਸ ਪਾਇਆ ਗਿਆ। ਪਿਛਲੇ 4 ਦਿਨਾਂ ਵਿੱਚ ਕੇਸ ਚਾਰ ਗੁਣਾ ਹੋ ਗਏ ਹਨ। 27 ਦਸੰਬਰ ਨੂੰ ਪੰਜਾਬ ‘ਚ ਸਿਰਫ 46 ਪੌਜ਼ੇਟਿਵ ਮਾਮਲੇ ਸਾਹਮਣੇ ਆਏ ਸੀ, ਜੋ 30 ਦਸੰਬਰ ਨੂੰ ਵੱਧ ਕੇ 167 ਹੋ ਗਏ। ਕੋਰੋਨਾ ਦੀ ਪੌਜ਼ੇਟਿਵ ਰੇਟ ਵੀ 1% ਤੋਂ ਵੱਧ ਗਈ ਹੈ।

ਉੱਥੇ ਹੀ ਆਉਣ ਵਾਲਿਆਂ ਚੋਣਾਂ ਨੇ ਵੀ ਚਿੰਤਾ ਵਧਾ ਦਿੱਤੀ ਹੈ। ਕੋਰੋਨਾ ਦੀ ਤੀਜੀ ਲਹਿਰ ਦਾ ਸਭ ਤੋਂ ਵੱਡਾ ਜ਼ਰੀਆ ਪੰਜਾਬ ਵਿੱਚ ਚੋਣ ਰੈਲੀਆਂ ਹੋ ਸਕਦੀਆਂ ਹਨ, ਜਿਸ ਵਿੱਚ ਤਾਕਤ ਦਿਖਾਉਣ ਲਈ ਭੀੜ ਇਕੱਠੀ ਕੀਤੀ ਜਾ ਰਹੀ ਹੈ, ਜਿੱਥੇ ਮਾਸਕ ਅਤੇ ਸਮਾਜਿਕ ਦੂਰੀ ਦੀਆਂ ਸਾਵਧਾਨੀਆਂ ਗਾਇਬ ਹਨ। ਹਾਲਾਂਕਿ ਸਰਕਾਰ ਵੱਲੋਂ ਵੈਕਸੀਨ ਤੇ ਟੈਸਟਿੰਗ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ ਗਏ ਹਨ ਪਰ ਇਸਦੇ ਬਾਵਜੂਦ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...