October 6, 2026, 2:17 pm
----------- Advertisement -----------
HomeNewsCoronavirusਪੰਜਾਬ 'ਚ ਕੋਰੋਨਾ ਨੇ ਲਿਆ ਖਤਰਨਾਕ ਰੂਪ, 24 ਘੰਟਿਆਂ 'ਚ 7792 ਲੋਕ...

ਪੰਜਾਬ ‘ਚ ਕੋਰੋਨਾ ਨੇ ਲਿਆ ਖਤਰਨਾਕ ਰੂਪ, 24 ਘੰਟਿਆਂ ‘ਚ 7792 ਲੋਕ ਮਿਲੇ Positive

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਨੇ ਖਤਰਨਾਕ ਰੂਪ ਧਾਰ ਲਿਆ ਹੈ। ਇੱਥੇ 24 ਘੰਟਿਆਂ ‘ਚ 7792 ਲੋਕ Positive ਮਿਲੇ ਹਨ ਤੇ 28 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਪਟਿਆਲਾ ’ਚ 381, ਲੁਧਿਆਣਾ ’ਚ 1265, ਜਲੰਧਰ ’ਚ 737, ਐੱਸ. ਏ. ਐੱਸ. ਨਗਰ ’ਚ 1313, ਪਠਾਨਕੋਟ ’ਚ 173, ਅੰਮ੍ਰਿਤਸਰ ’ਚ 487, ਫਤਿਹਗੜ੍ਹ ਸਾਹਿਬ ’ਚ 157, ਗੁਰਦਾਸਪੁਰ ’ਚ 213, ਹੁਸ਼ਿਆਰਪੁਰ ’ਚ 573, ਬਠਿੰਡਾ ’ਚ 511, ਰੋਪੜ ’ਚ 257, ਤਰਨਤਾਰਨ ’ਚ 225, ਫਿਰੋਜ਼ਪੁਰ ’ਚ 241, ਸੰਗਰੂਰ ’ਚ 113, ਮੋਗਾ ’ਚ 91, ਕਪੂਰਥਲਾ ’ਚ 173, ਬਰਨਾਲਾ ’ਚ 77, ਫਾਜ਼ਿਲਕਾ ’ਚ 157, ਸ਼ਹੀਦ ਭਗਤ ਸਿੰਘ ਨਗਰ 102, ਫਰੀਦਕੋਟ 154, ਮਾਨਸਾ 98, ਮੁਕਤਸਰ ’ਚ 243 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...