October 11, 2026, 1:03 am
----------- Advertisement -----------
HomeNewsCoronavirusਪੰਜਾਬ 'ਚ ਕੋਰੋਨਾ ਨੇ ਵਧਾਈ tension! 24 ਘੰਟਿਆਂ 'ਚ 467 ਲੋਕ ਹੋਏ...

ਪੰਜਾਬ ‘ਚ ਕੋਰੋਨਾ ਨੇ ਵਧਾਈ tension! 24 ਘੰਟਿਆਂ ‘ਚ 467 ਲੋਕ ਹੋਏ ਕੋਵਿਡ ਪੋਜ਼ੀਟਿਵ

Published on

----------- Advertisement -----------

ਪੰਜਾਬ ‘ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਕੋਰੋਨਾ ਦੇ 467 ਨਵੇਂ ਮਾਮਲੇ ਸਾਹਮਣੇ ਆਏ ਹਨ। ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1767 ਹੋ ਗਈ ਹੈ। ਦੂਜੇ ਪਾਸੇ ਸਿਹਤ ਵਿਭਾਗ ਨੇ ਜਾਂਚ ਵਿੱਚ ਤੇਜ਼ੀ ਲਿਆਉਂਦੇ ਹੋਏ ਪਿਛਲੇ 24 ਘੰਟਿਆਂ ਦੌਰਾਨ 7297 ਸੈਂਪਲ ਲਏ ਹਨ ਅਤੇ ਇਨ੍ਹਾਂ ਵਿੱਚੋਂ 6824 ਦੀ ਜਾਂਚ ਮੁਕੰਮਲ ਕਰ ਲਈ ਹੈ। ਸੂਬੇ ਵਿੱਚ ਬੁੱਧਵਾਰ ਨੂੰ ਇਸ ਮਹਾਂਮਾਰੀ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ, ਪਰ ਇਸ ਵੇਲੇ 25 ਮਰੀਜ਼ ਆਕਸੀਜਨ ਸਪੋਰਟ ‘ਤੇ ਇਲਾਜ ਅਧੀਨ ਹਨ ਅਤੇ 12 ਮਰੀਜ਼ ਵੱਖ-ਵੱਖ ਹਸਪਤਾਲਾਂ ਵਿੱਚ ਗੰਭੀਰ ਦੇਖਭਾਲ ਦੇ ਪੱਧਰ-3 ਵਿੱਚ ਹਨ।

ਮੋਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ 111 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ ਫਾਜ਼ਿਲਕਾ ਵਿੱਚ 46, ਲੁਧਿਆਣਾ ਵਿੱਚ 42, ਬਠਿੰਡਾ ਅਤੇ ਪਟਿਆਲਾ ਵਿੱਚ 31-31, ਜਲੰਧਰ ਵਿੱਚ 27, ਫਿਰੋਜ਼ਪੁਰ ਵਿੱਚ 26, ਮੋਗਾ ਵਿੱਚ 19, ਅੰਮ੍ਰਿਤਸਰ ਵਿੱਚ 18, ਹੁਸ਼ਿਆਰਪੁਰ ਵਿੱਚ 15, ਫਤਿਹਗੜ੍ਹ ਸਾਹਿਬ ਵਿੱਚ 15 ਨਵੇਂ ਮਰੀਜ਼ ਸਾਹਮਣੇ ਆਏ ਹਨ। ਰੋਪੜ ਵਿੱਚ 14, ਪਠਾਨਕੋਟ ਅਤੇ ਨਵਾਂਸ਼ਹਿਰ ਵਿੱਚ 13, ਫਰੀਦਕੋਟ ਵਿੱਚ 12-12, 11, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ 7-7, ਕਪੂਰਥਲਾ ਵਿੱਚ 6 ਅਤੇ ਮੁਕਤਸਰ ਵਿੱਚ 5 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...