October 11, 2026, 12:26 am
----------- Advertisement -----------
HomeNewsCoronavirusਪੰਜਾਬ 'ਚ 24 ਘੰਟਿਆਂ ਦੌਰਾਨ 411 ਕੇਸ ਆਏ ਸਾਹਮਣੇ, ਜਲੰਧਰ 'ਚ ਇਕ...

ਪੰਜਾਬ ‘ਚ 24 ਘੰਟਿਆਂ ਦੌਰਾਨ 411 ਕੇਸ ਆਏ ਸਾਹਮਣੇ, ਜਲੰਧਰ ‘ਚ ਇਕ ਮਰੀਜ਼ ਦੀ ਮੌ.ਤ

Published on

----------- Advertisement -----------

ਪੰਜਾਬ ‘ਚ ਸ਼ੁੱਕਰਵਾਰ ਨੂੰ ਜਲੰਧਰ ‘ਚ ਇਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ, ਜਦਕਿ ਪਿਛਲੇ 24 ਘੰਟਿਆਂ ਦੌਰਾਨ 8087 ਸੈਂਪਲਾਂ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਸੂਬੇ ‘ਚ 411 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਚਾਰ ਮਰੀਜ਼ਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਰਾਜ ਦੇ ਵੱਖ-ਵੱਖ ਹਸਪਤਾਲਾਂ ਵਿੱਚ 34 ਮਰੀਜ਼ਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ, 10 ਮਰੀਜ਼ਾਂ ਨੂੰ ਗੰਭੀਰ ਦੇਖਭਾਲ ਲੈਵਲ-3 ਵਿੱਚ ਰੱਖਿਆ ਗਿਆ ਹੈ।

ਸਿਹਤ ਵਿਭਾਗ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ 66 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਪਟਿਆਲਾ ਵਿੱਚ 44, ਲੁਧਿਆਣਾ ਵਿੱਚ 42, ਫਾਜ਼ਿਲਕਾ ਵਿੱਚ 41, ਬਠਿੰਡਾ ਵਿੱਚ 28, ਨਵਾਂਸ਼ਹਿਰ ਵਿੱਚ 23, ਜਲੰਧਰ ਵਿੱਚ 22, ਹੁਸ਼ਿਆਰਪੁਰ ਵਿੱਚ 20, ਫ਼ਿਰੋਜ਼ਪੁਰ ਵਿੱਚ 18, ਮੁਕਤਸਰ ਅਤੇ ਸੰਗਰੂਰ ਵਿੱਚ 17-17, ਰੋਪੜ ਵਿੱਚ 15, ਅੰਮ੍ਰਿਤਸਰ ਵਿੱਚ 13, ਮੋਗਾ ਵਿੱਚ 11, ਫਰੀਦਕੋਟ ਵਿੱਚ 9, ਬਰਨਾਲਾ ਅਤੇ ਗੁਰਦਾਸਪੁਰ ਵਿੱਚ 7-7, ਮਾਨਸਾ ਵਿੱਚ 4, ਫਤਿਹਗੜ੍ਹ ਸਾਹਿਬ ਵਿੱਚ 3, ਪਠਾਨਕੋਟ ਵਿੱਚ 2, ਕਪੂਰਥਲਾ ਵਿੱਚ 1-1 ਅਤੇ ਮਲੇਰਕੋਟਲਾ ਵਿੱਚ ਨਵੇਂ ਮਰੀਜ਼ ਦੀ ਪੁਸ਼ਟੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...