November 11, 2026, 8:57 am
----------- Advertisement -----------
HomeNewsBreaking Newsਜਗਦੀਸ਼ ਭੋਲਾ ਨੂੰ ਡਰੱਗਸ ਕੇਸ 'ਚ ਵੱਡਾ ਝਟਕਾ,Highcourt ਨੇ ਜ਼ਮਾਨਤ ਅਰਜ਼ੀ ਕੀਤੀ...

ਜਗਦੀਸ਼ ਭੋਲਾ ਨੂੰ ਡਰੱਗਸ ਕੇਸ ‘ਚ ਵੱਡਾ ਝਟਕਾ,Highcourt ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

Published on

----------- Advertisement -----------

ਪੰਜਾਬ ‘ਚ 6 ਹਜ਼ਾਰ ਕਰੋੜ ਦੇ ਸਿੰਥੈਟਿਕ ਡਰੱਗ ਮਾਮਲੇ ਦੇ ਮਾਸਟਰਮਾਈਂਡ ਜਗਦੀਸ਼ ਭੋਲਾ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੋਲਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਪਿਛਲੇ ਸਾਲ ਦਸੰਬਰ ‘ਚ ਹਾਈਕੋਰਟ ਨੇ ਭੋਲਾ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਮੰਗਲਵਾਰ ਨੂੰ ਇਹ ਫੈਸਲਾ ਸੁਣਾਇਆ। ਦਰਅਸਲ 2013 ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਭੋਲਾ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ। ਇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਭੋਲਾ ਜ਼ਮਾਨਤ ਲਈ ਹਾਈਕੋਰਟ ਗਿਆ ਹੋਇਆ ਹੈ।

ਜਗਦੀਸ਼ ਭੋਲਾ ਇੱਕ ਅੰਤਰਰਾਸ਼ਟਰੀ ਪਹਿਲਵਾਨ ਅਤੇ ਅਰਜੁਨ ਐਵਾਰਡੀ ਹੈ। ਉਹ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਭਰਤੀ ਹੋਇਆ ਸੀ। ਭੋਲਾ ਖ਼ਿਲਾਫ਼ 2013 ਵਿੱਚ ਡਰੱਗਜ਼ ਕੇਸ ਦਾ ਪਰਦਾਫਾਸ਼ ਹੋਇਆ ਸੀ। ਇਸ ਵਿੱਚ ਖੁਲਾਸਾ ਹੋਇਆ ਕਿ ਉਹ ਇਸ ਡਰੱਗਜ਼ ਕੇਸ ਦਾ ਮਾਸਟਰਮਾਈਂਡ ਸੀ। ਭੋਲਾ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਜਿਹੇ ‘ਚ ਇਸ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਵੀ ਉਹ ਬਾਹਰ ਨਹੀਂ ਆ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...