September 7, 2026, 3:54 pm
----------- Advertisement -----------
HomeNewsLatest NewsPunjab Elections: ਸੂਬੇ ’ਚੋਂ 310.89 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Punjab Elections: ਸੂਬੇ ’ਚੋਂ 310.89 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Published on

----------- Advertisement -----------

ਚੰਡੀਗੜ੍ਹ : ਪੰਜਾਬ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ 31 ਜਨਵਰੀ ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿਚ 310.89 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਸੂਬੇ ਦੇ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਨਿਗਰਾਨ ਟੀਮਾਂ ਨੇ 14.75 ਕਰੋੜ ਰੁਪਏ ਦੀ 27.86 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ

ਇਨਫੋਰਸਮੈਂਟ ਵਿੰਗਾਂ ਵੱਲੋਂ 275.59 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 19.19 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1203 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2903 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 1949 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...