October 17, 2026, 11:37 pm
----------- Advertisement -----------
HomeNewsLatest Newsਪੰਜਾਬ 'ਚ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ ਦਾ ਸ਼ੋਰ

ਪੰਜਾਬ ‘ਚ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ ਦਾ ਸ਼ੋਰ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਕਾਉਂਟਡਾਊਨ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦੇ ਪੰਜਾਬ ‘ਚ ਅੱਜ ਚੋਣ ਪ੍ਰਚਾਰ ਦਾ ਸ਼ੋਰ ਰੁੱਕ ਜਾਵੇਗਾ। ਮਨੀਸ਼ ਸਿਸੋਦੀਆ ਆਮ ਆਦਮੀ ਪਾਰਟੀ ਵਲੋਂ ਮੋਰਚਾ ਸੰਭਾਲਣ ਜਾ ਰਹੇ ਹਨ। ਉਹ ਅੱਜ ਅੰਮ੍ਰਿਤਸਰ ਵਿੱਚ ਬਾਈਕ ਰੈਲੀ ਕੱਢਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਵਿੱਚ ਰੋਡ ਸ਼ੋਅ ਕਰਨਗੇ। ਉਨ੍ਹਾਂ ਵੀਰਵਾਰ ਨੂੰ ਸੀਐਮ ਚੰਨੀ ਨਾਲ ਇੱਕ ਵੱਡਾ ਰੋਡ ਸ਼ੋਅ ਵੀ ਕੀਤਾ ਸੀ।

ਉਧਰ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਉਹ ਅੱਜ ਦੁਪਹਿਰ 1 ਵਜੇ ਪਟਿਆਲਾ ਪਹੁੰਚਣਗੇ ਅਤੇ ਫਿਰ ਰੋਡ ਸ਼ੋਅ ਵਿੱਚ ਹਿੱਸਾ ਲੈਣਗੇ। ਜ਼ਿਕਰਯੋਗ ਹੈ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 20 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਹਨ ਤੇ 10 ਮਾਰਚ ਨੂੰ ਨਤੀਜੇ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...