November 13, 2026, 6:32 pm
----------- Advertisement -----------
HomeNewsBreaking Newsਪੰਜਾਬ ਵਿਧਾਨਸਭਾ ਚੋਣਾਂ: ਫੈਸਲੇ ਦੀ ਘੜੀ ਆਈ, ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਪੰਜਾਬ ਵਿਧਾਨਸਭਾ ਚੋਣਾਂ: ਫੈਸਲੇ ਦੀ ਘੜੀ ਆਈ, ਵੋਟਾਂ ਦੀ ਗਿਣਤੀ ਹੋਈ ਸ਼ੁਰੂ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਦੀ ਘੜੀ ਸਿਰੇ ਆ ਗਈ ਹੈ। ਰਾਜ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁਕੀ ਹੈ। ਸੂਬੇ ਵਿੱਚ ਕਿਸ ਪਾਰਟੀ ਦੀ ਸਰਕਾਰ ਬਣੇਗੀ ਇਸ ਦੀ ਤਸਵੀਰ ਦੁਪਹਿਰ 2 ਵਜੇ ਤੱਕ ਸਪੱਸ਼ਟ ਹੋਣ ਦੀ ਉਮੀਦ ਹੈ। ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਈ ਸੀ। ਇਸ ਵਾਰ ਸੂਬੇ ਵਿੱਚ 71.95 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ।

ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਸੂਬੇ ਵਿੱਚ ਕਿਸ ਪਾਰਟੀ ਦੀ ਸਰਕਾਰ ਬਣੇਗੀ ਇਸ ਦੀ ਤਸਵੀਰ ਦੁਪਹਿਰ 2 ਵਜੇ ਤੱਕ ਸਪੱਸ਼ਟ ਹੋਣ ਦੀ ਉਮੀਦ ਹੈ। ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਈ ਸੀ। ਇਸ ਵਾਰ ਸੂਬੇ ਵਿੱਚ 71.95 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...