September 17, 2026, 11:17 am
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

Published on

----------- Advertisement -----------


ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲੇ ’ਤੇ ਤਾਲਮੇਲ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਕਮੇਟੀ ਵਿੱਚ ਧਾਰਮਿਕ, ਕਾਨੂੰਨੀ ਅਤੇ ਪ੍ਰਸ਼ਾਸਕੀ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਕਮੇਟੀ ‘ਚ ਸ਼ਾਮਿਲ ਹਨ। ਇਸ ਤੋਂ ਇਲਾਵਾ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸਾਬਕਾ ਜਸਟਿਸ ਜਸਪਾਲ ਸਿੰਘ,ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ IPS ਤੇ PPSC ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਤੇ ਲਾਅ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਕਮੇਟੀ ‘ਚ ਸ਼ਾਮਿਲ ਹਨ।

ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਲਗਾਤਾਰ ਤਾਲਮੇਲ ਬਣਾ ਕੇ ਰੱਖੇਗੀ ਤੇ ਇਸ ਕਮੇਟੀ ਦਾ ਮਕਸਦ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਜੁੜੇ ਮਾਮਲੇ ਵਿੱਚ ਆਪਸੀ ਤਾਲਮੇਲ ਅਤੇ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ

ਚੰਡੀਗੜ੍ਹ 16 ਸਤੰਬਰ:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ...

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...