November 18, 2026, 3:06 am
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਸਣੇ 20 ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਸਣੇ 20 ਅਧਿਕਾਰੀਆਂ ਦੇ ਕੀਤੇ ਤਬਾਦਲੇ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਬੀਤੀ ਰਾਤ ਵੱਡ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 IAS ਅਧਿਕਾਰੀਆਂ ਸਣੇ ਕੁੱਲ 20 ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ਵਿਚ 11 PCS ਤੇ 3 IFS ਸ਼ਾਮਲ ਹਨ। IAS ਭਾਵਨਾ ਗਰਗ ਨੂੰ ਮੁੱਖ ਸਕੱਤਰ ਜੇਲ੍ਹ ਨਿਯੁਕਤ ਕੀਤਾ ਗਿਆ ਹੈ ਦੂਜੇ ਪਾਸੇ IAS ਨਵਜੋਤ ਕੌਰ ਨੂੰ ਐਡੀਸ਼ਨਲ ਸੈਕ੍ਰੇਟਰੀ ਪਰਸਨਲ ਡਿਪਾਰਟਮੈਂਟ ਤੇ ਆਬਕਾਰੀ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ IAS ਮੁਹੰਮਦ ਤੈਯਬ ਨੂੰ ਪੰਜਾਬ ਇਨਫ੍ਰਾਸਟ੍ਰਕਚਰ ਡਿਵੈਲਪਮੈਂਟ ਬੋਰਡ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ ਤੇ IAS ਮੋਨੀਸ਼ ਕੁਮਾਰ ਨੂੰ ਸਪੈਸ਼ਲ ਸੈਕ੍ਰੇਟਰੀ ਟੈਕਨੀਕਲ ਐਜੂਕੇਸ਼ਨ ਤੇ ਇੰਡਸਟ੍ਰੀਅਲ ਟ੍ਰੇਨਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...