September 12, 2026, 11:04 pm
----------- Advertisement -----------
HomeNewsBreaking Newsਪੰਜਾਬ ਦੇ ਨੌਜਵਾਨਾਂ ਲਈ ਆਈ ਖੁਸ਼ਖਬਰੀ, ਨਿਕਲੀ ਫੌਜ ਦੀ ਭਰਤੀ

ਪੰਜਾਬ ਦੇ ਨੌਜਵਾਨਾਂ ਲਈ ਆਈ ਖੁਸ਼ਖਬਰੀ, ਨਿਕਲੀ ਫੌਜ ਦੀ ਭਰਤੀ

Published on

----------- Advertisement -----------

ਭਾਰਤੀ ਫੌਜ ਵਿਚ ਜੋ ਭਰਤੀਆਂ ਨਿਕਲੀਆਂ ਹਨ ਉਨ੍ਹਾਂ ਦੀ ਆਨਲਾਈਨ ਰਜਿਸਟਰੇਸ਼ਨ ਕੱਲ ਤੋਂ ਭਾਵ ਕਿ 12 ਮਾਰਚ ਤੋਂ ਸ਼ੁਰੂ ਹੋ ਕੇ 10 ਅ੍ਰਪੈਲ 2025 ਤੱਕ ਜਾਰੀ ਰਹੇਗੀ। ਇਸ ਭਰਤੀ ਲਈ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਾਰੇ ਯੋਗ ਅਣਵਿਆਹੇ ਪੁਰਸ਼ ਅਤੇ ਮਹਿਲਾ ਉਮੀਦਵਾਰ, ਜਿਨ੍ਹਾਂ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਦੇ ਵਿਚਕਾਰ ਹੈ ਉਹ ਆਪਲਾਈ ਕਰ ਸਕਦੇ ਹਨ। ਇਸ ਸਬੰਧੀ ਉਮੀਦਵਾਰ joinindianarmy.nic.in ਵੈੱਬਸਾਈਟ ਰਾਹੀਂ ਅਰਜ਼ੀ ਦੇ ਸਕਦੇ ਹਨ। ਉਹ ਅਗਨੀਪਥ ਯੋਜਨਾ ਅਧੀਨ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਕਲਰਕ ਅਤੇ ਸਟੋਰ ਕੀਪਰ ਟੈਕਨੀਕਲ, ਅਗਨੀਵੀਰ ਟੈਕਨੀਕਲ, ਅਗਨੀਵੀਰ ਟਰੇਡਸਮੈਨ (8ਵੀਂ ਅਤੇ 10ਵੀਂ ਪਾਸ) ਅਤੇ ਅਗਨੀਵੀਰ ਮਹਿਲਾ ਮਿਲਟਰੀ ਪੁਲਿਸ (AVWMP – ਸਿਰਫ਼ ਔਰਤਾਂ) ਦੀਆਂ ਅਸਾਮੀਆਂ ਲਈ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ, ਸੋਲਜਰ ਟੈਕਨੀਕਲ ਨਰਸਿੰਗ ਅਸਿਸਟੈਂਟ, ਸਿਪਾਹੀ ਫਾਰਮਾ, ਧਾਰਮਿਕ ਅਧਿਆਪਕ, ਹਵਲਦਾਰ (ਸਰਵੇਖਣ ਆਟੋਮੇਟਿਡ ਕਾਰਟੋਗ੍ਰਾਫਰ), ਜੇਸੀਓ (ਕੇਟਰਿੰਗ) ਅਤੇ ਹਵਲਦਾਰ ਸਿੱਖਿਆ ਵਰਗੀਆਂ ਨਿਯਮਤ ਸ਼੍ਰੇਣੀਆਂ ਲਈ ਵੀ ਅਪਲਾਈ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...