September 27, 2026, 10:32 pm
----------- Advertisement -----------
HomeNewsBreaking NewsCM ਚੰਨੀ ਦੀ ਵੱਡੀ ਸੌਗਾਤ, ਵਿਦਿਆਰਥੀਆਂ ਲਈ ਬੱਸ ਸੇਵਾ ਮੁਫ਼ਤ ਦਾ ਕੀਤਾ...

CM ਚੰਨੀ ਦੀ ਵੱਡੀ ਸੌਗਾਤ, ਵਿਦਿਆਰਥੀਆਂ ਲਈ ਬੱਸ ਸੇਵਾ ਮੁਫ਼ਤ ਦਾ ਕੀਤਾ ਐਲਾਨ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੀ ਚੰਨੀ ਸਰਕਾਰ ਨੇ ਇਕ ਹੋਰ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਵਿਦਿਆਰਥੀਆਂ ਨੂੰ ਮੁਫਤ ਬੱਸ ਸੇਵਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ‘ਚ ਔਰਤਾਂ ਲਈ ਪਹਿਲਾਂ ਹੀ ਬੱਸ ਸੇਵਾ ਮੁਫ਼ਤ ਹੈ। ਜ਼ਿਕਰਯੋਗਗ ਹੈ ਕਿ ਚੰਨੀ ਨੇ ਐਲਾਨ ਅੱਜ (ਬੁੱਧਵਾਰ) ਨੂੰ ਮੋਹਾਲੀ ਵਿਖੇ ਆਪਣੀ ਰਿਹਾਇਸ਼ ‘ਤੇ ਕੀਤਾ ਹੈ।ਦਰਅਸਲ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 58 ਨਵੀਆਂ ਸਰਕਾਰੀ ਬੱਸਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਬੱਸਾਂ ਨੂੰ ਉਦਘਾਟਨ ਲਈ ਮੋਹਾਲੀ ਵਿੱਚ ਮੁੱਖ ਮੰਤਰੀ ਦੇ ਘਰ ਲਿਆਂਦਾ ਗਿਆ ਸੀ।

ਚੰਨੀ ਥੋੜੇ ਸਮੇਂ ‘ਚ ਕਈ ਵੱਡੇ ਐਲਾਨ ਕਰ ਚੁੱਕੇ ਹਨ। ਚੰਨੀ ਨੇ ਅਜਿਹੇ ਸਮੇਂ ਵਿੱਚ ਸੂਬੇ ਦੀ ਕਮਾਨ ਸੰਭਾਲੀ ਹੈ ਜਦੋਂ ਸੂਬੇ ਵਿੱਚ ਚੋਣਾਂ ਹੋਣ ਵਿੱਚ ਕੁਝ ਮਹੀਨੇ ਹੀ ਬਚੇ ਹਨ। ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਬਿਜਲੀ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਰੇਤੇ ਦੀ ਕੀਮਤ ਵੀ ਤੈਅ ਕੀਤੀ ਗਈ ਹੈ। ਬਿਜਲੀ ਅਤੇ ਪਾਣੀ ਦੇ ਬਕਾਇਆ ਬਿੱਲ ਪਹਿਲਾਂ ਹੀ ਮਾਫ਼ ਕੀਤੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...