September 9, 2026, 11:12 am
----------- Advertisement -----------
HomeNewsLatest Newsਅੱਤਵਾਦੀਆਂ ਨਾਲ ਲੋਹਾ ਲੈਂਦਾ ਪੰਜਾਬ ਦਾ ਨੌਜਵਾਨ ਕਮਾਂਡੋ ਵਰਿੰਦਰ ਸਿੰਘ ਸ਼ਹੀਦ

ਅੱਤਵਾਦੀਆਂ ਨਾਲ ਲੋਹਾ ਲੈਂਦਾ ਪੰਜਾਬ ਦਾ ਨੌਜਵਾਨ ਕਮਾਂਡੋ ਵਰਿੰਦਰ ਸਿੰਘ ਸ਼ਹੀਦ

Published on

----------- Advertisement -----------

ਲਹਿਰਾਗਾਗਾ: ਪੰਜਾਬ ਦਾ ਇਕ ਹੋਰ ਜਵਾਨ ਮਾਓਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ ਹੋ ਗਿਆ ਹੈ। ਲਹਿਰਾਗਾਗਾ ਦਾ ਨੌਜਵਾਨ ਵਰਿੰਦਰ ਸਿੰਘ ਜੋ ਕੋਬਰਾ ਕਮਾਂਡੋ 208 ਵਿੱਚ ਕਮਾਂਡੋ ਸੀ, ਸ਼ਹੀਦ ਹੋ ਗਿਆ ਹੈ। ਸ਼ਹਾਦਤ ਦੀ ਖਬਰ ਮਿਲਦੇ ਹੀ ਹਿਰਾਗਾਗਾ ਅੰਦਰ ਸੋਗ ਦੀ ਲਹਿਰ ਫੈਲ ਗਈ। ਸ਼ਹੀਦ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਸ਼ਹੀਦ ਹੋਏ ਕਮਾਂਡੋ ਨੌਜਵਾਨ ਵਰਿੰਦਰ ਸਿੰਘ ਦੇ ਪਿਤਾ ਸਾਗਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਦੇਸ਼ ਲਈ ਕੁਰਬਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਉਹ 2017 ਵਿੱਚ ਸੀ.ਆਰ.ਪੀ.ਐੱਫ. ਵਿਚ ਭਰਤੀ ਹੋਇਆ ਸੀ । ਹੁਣ ਕੁਝ ਮਹੀਨੇ ਪਹਿਲਾਂ ਹੀ ਕੋਬਰਾ ਕਮਾਂਡੋ 208 ਵਿੱਚ ਗਿਆ ਸੀ ਅਤੇ ਤੇਲੰਗਾਨਾ ਦੇ ਸੁਕਮਾ ਵਿੱਚ ਅਤਿਵਾਦੀਆਂ ਨਾਲ ਲੜਦਾ ਦੇਸ਼ ਲਈ ਸ਼ਹੀਦ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...