October 6, 2026, 2:38 pm
----------- Advertisement -----------
HomeNewsLatest Newsਅਪ੍ਰੈਲ 'ਚ ਟੁੱਟਿਆ 51 ਸਾਲ ਦਾ ਗਰਮੀ ਦਾ ਰਿਕਾਰਡ, ਪੰਜਾਬ 'ਚ ਆਰੇਂਜ...

ਅਪ੍ਰੈਲ ‘ਚ ਟੁੱਟਿਆ 51 ਸਾਲ ਦਾ ਗਰਮੀ ਦਾ ਰਿਕਾਰਡ, ਪੰਜਾਬ ‘ਚ ਆਰੇਂਜ ਅਲਰਟ ਜਾਰੀ

Published on

----------- Advertisement -----------

ਅਪਰੈਲ ਮਹੀਨੇ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਪੈ ਰਹੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤਾਪਮਾਨ ਆਮ ਨਾਲੋਂ ਅੱਠ ਤੋਂ 11 ਡਿਗਰੀ ਸੈਲਸੀਅਸ ਤੋਂ ਉੱਪਰ ਚੱਲ ਰਿਹਾ ਹੈ ਅਤੇ ਗਰਮੀ ਦੇ ਨਾਲ-ਨਾਲ ਤੇਜ਼ ਗਰਮੀ ਦੀ ਲਹਿਰ ਵੀ ਆ ਗਈ ਹੈ। ਇਸ ਸਬੰਧ ਵਿੱਚ ਮੌਸਮ ਵਿਭਾਗ ਨੇ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਭਾਰਤ ਦੇ ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਦੇ ਬਰਨਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ, ਬਠਿੰਡਾ 43.4, ਮੁਕਤਸਰ ਅਤੇ ਫਿਰੋਜ਼ਪੁਰ 43.3, ਪਟਿਆਲਾ 43, ਮੋਗਾ 42.5, ਹੁਸ਼ਿਆਰਪੁਰ 42, ਅੰਮ੍ਰਿਤਸਰ 42.3 ਅਤੇ ਲੁਧਿਆਣਾ ਵਿੱਚ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ.ਕੇ.ਕੇ.ਗਿੱਲ ਅਨੁਸਾਰ ਸਾਲ 1970 ਤੋਂ 2021 ਦੌਰਾਨ ਅਪ੍ਰੈਲ ਦੇ ਪਹਿਲੇ 10 ਦਿਨਾਂ ਵਿੱਚ ਦਿਨ ਦਾ ਤਾਪਮਾਨ ਕਦੇ ਵੀ ਇੰਨਾ ਨਹੀਂ ਸੀ। ਇਹ ਤਾਪਮਾਨ ਆਮ ਨਾਲੋਂ ਅੱਠ ਤੋਂ 11 ਡਿਗਰੀ ਵੱਧ ਹੈ। ਪਿਛਲੇ ਸਾਲਾਂ ਦੌਰਾਨ ਜੇਕਰ ਅਪ੍ਰੈਲ ਦੇ ਪਹਿਲੇ ਹਫ਼ਤੇ ਇੱਕ-ਦੋ ਦਿਨ ਤਾਪਮਾਨ ਆਮ ਨਾਲੋਂ ਵੱਧ ਰਹਿੰਦਾ ਤਾਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਰਾਹਤ ਮਿਲਦੀ ਸੀ ਪਰ ਇਸ ਵਾਰ ਅਜਿਹਾ ਨਹੀਂ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...