ਪੰਜਾਬ ਦੇ ਪ੍ਸ਼ਾਸ਼ਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਅੱਜ ਫਿਰ ਤੋ ਦੋ ਆਈ.ਏ.ਐੱਸ ਅਤੇ ਇੱਕ ਪੀ.ਸੀ.ਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈ.ਏ.ਐੱਸ ਅਤੇ ਇੱਕ ਪੀ.ਸੀ.ਐੱਸ ਅਧਿਕਾਰੀ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
----------- Advertisement -----------
ਪੰਜਾਬ ਪੁਲਿਸ ਦੇ ਆਈ.ਏ.ਐੱਸ, ਪੀ.ਸੀ.ਐੱਸ ਅਧਿਕਾਰੀਆਂ ਦਾ ਤਬਾਦਲਾ
Published on
----------- Advertisement -----------