November 16, 2026, 11:53 pm
----------- Advertisement -----------
HomeNewsBreaking Newsਪੰਜਾਬ ਪੁਲਿਸ ’ਚ ਵੱਡਾ ਫੇਰਬਦਲ! DIG ਰੈਂਕ ਦੇ 8 ਅਫ਼ਸਰ ਬਦਲੇ, ਨਾਨਕ...

ਪੰਜਾਬ ਪੁਲਿਸ ’ਚ ਵੱਡਾ ਫੇਰਬਦਲ! DIG ਰੈਂਕ ਦੇ 8 ਅਫ਼ਸਰ ਬਦਲੇ, ਨਾਨਕ ਸਿੰਘ ਦੇ ਹੱਥ ਬਾਰਡਰ ਰੇਂਜ ਦੀ ਕਮਾਨ

Published on

----------- Advertisement -----------

ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਕੀ ਆਧਾਰ ’ਤੇ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ਡੀਆਈਜੀ ਰੈਂਕ ਦੇ 8 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਗ੍ਰਹਿ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਇਹ ਤਬਾਦਲੇ ਤੁਰੰਤ ਪ੍ਰਭਾਵੀ ਮੰਨੇ ਜਾਣਗੇ। ਸਰਕਾਰੀ ਹੁਕਮ ਰਾਜਪਾਲ ਦੀ ਪ੍ਰਵਾਨਗੀ ਅਤੇ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ।

ਨਵੇਂ ਹੁਕਮਾਂ ਦੇ ਤਹਿਤ ਨੀਲਾਂਬਰੀ ਵਿਜੇ ਜਗਦਲੇ ਨੂੰ ਲੁਧਿਆਣਾ ਰੇਂਜ ਤੋਂ ਹਟਾ ਕੇ ਕਾਊਂਟਰ ਇੰਟੈਲੀਜੈਂਸ, ਪੰਜਾਬ (ਐਸਏਐਸ ਨਗਰ) ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸਤਿੰਦਰ ਸਿੰਘ ਨੂੰ ਬਾਰਡਰ ਰੇਂਜ, ਅੰਮ੍ਰਿਤਸਰ ਤੋਂ ਲੁਧਿਆਣਾ ਰੇਂਜ ਦਾ ਚਾਰਜ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਕੁਲਦੀਪ ਸਿੰਘ ਚਾਹਲ ਨੂੰ ਤਕਨੀਕੀ ਸੇਵਾਵਾਂ ਦੇ ਨਾਲ ਪਟਿਆਲਾ ਰੇਂਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਡਾ. ਨਾਨਕ ਸਿੰਘ ਨੂੰ ਬਾਰਡਰ ਰੇਂਜ, ਅੰਮ੍ਰਿਤਸਰ ਦਾ ਡੀਆਈਜੀ ਬਣਾਇਆ ਗਿਆ ਹੈ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਚਾਰਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...