August 9, 2026, 3:01 pm
----------- Advertisement -----------
HomeNewsBreaking Newsਪੰਜਾਬ ਦਾ ਬਜਟ: ਪੰਜਾਬ ਪੁਲਿਸ ਦੀ Hi-Tech ਟ੍ਰੇਨਿੰਗ, ਵਿਦੇਸ਼ਾਂ 'ਚ ਭੇਜੇ ਜਾਣਗੇ...

ਪੰਜਾਬ ਦਾ ਬਜਟ: ਪੰਜਾਬ ਪੁਲਿਸ ਦੀ Hi-Tech ਟ੍ਰੇਨਿੰਗ, ਵਿਦੇਸ਼ਾਂ ‘ਚ ਭੇਜੇ ਜਾਣਗੇ ਮੁਲਾਜ਼ਮ

Published on

----------- Advertisement -----------

ਖਜਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ‘ਚ ਪੁਲਿਸ ਵਿਭਾਗ ਲਈ ਵੱਡੇ ਐਲਾਨ ਕੀਤੇ ਗਏ ਹਨ। ਪੰਜਾਬ ਪੁਲਿਸ ਲਈ ਅੰਤਰਰਾਸ਼ਟਰੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ 108 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਹਰ ਜ਼ਿਲ੍ਹੇ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਸਾਈਬਰ ਕਰਾਈਮ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ। ਮੁਹਾਲੀ ਵਿੱਚ 17.5 ਏਕੜ ਵਿੱਚ ਨਵੀਂ ਜੇਲ੍ਹ ਬਣਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...