September 22, 2026, 10:04 pm
----------- Advertisement -----------
HomeNewsਪੰਜਾਬ ’ਚ 25 ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਜਾਰੀ...

ਪੰਜਾਬ ’ਚ 25 ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Published on

----------- Advertisement -----------

ਪੰਜਾਬ ’ਚ ਫਰਵਰੀ ਮਹੀਨਾ ਲਗਾਤਾਰ ਗਰਮ ਚੱਲ ਰਿਹਾ ਹੈ। ਦਿਨ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਕਾਫ਼ੀ ਜ਼ਿਆਦਾ ਚੱਲ ਰਿਹਾ ਹੈ। ਹਾਲਾਂਕਿ ਪਿਛਲੇ ਤਿੰਨ ਦਿਨਾਂ ਤੋਂ ਕਈ ਥਾਈਂ ਸਵੇਰ ਵੇਲੇ ਹਲਕੀ ਧੁੰਦ ਵੀ ਪੈ ਰਹੀ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 25 ਫਰਵਰੀ ਤੋਂ ਪੱਛਮੀ ਗੜਬੜੀ ਕਾਰਨ ਮੌਸਮ ਬਦਲੇਗਾ। ਕਈ ਥਾਈਂ ਬੱਦਲ ਛਾਏ ਰਹਿਣ ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।ਲੁਧਿਆਣਾ ਦੇ ਸਮਰਾਲਾ ’ਚ ਤਾਂ ਦਿਨ ਤਾਪਮਾਨ 31.8 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਜੋ ਕਿ ਆਮ ਨਾਲੋਂ ਅੱਠ ਡਿਗਰੀ ਵੱਧ ਸੀ। ਘੱਟ ਤੋਂ ਘੱਟ ਤਾਪਮਾਨ ਵੀ 16.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਵੀ ਸਾਧਾਰਨ ਤੋਂ ਛੇ ਡਿਗਰੀ ਸੈਲਸੀਅਸ ਵੱਧ ਸੀ। ਰਾਜਧਾਨੀ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 30ਡਿਗਰੀ ਤੇ ਘੱਟੋ-ਘੱਟ ਤਾਪਮਾਨ 17.2 ਡਿਗਰੀ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...