September 20, 2026, 8:44 pm
----------- Advertisement -----------
HomeNewsLatest Newsਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਜਾਰੀ ਕੀਤਾ...

ਪੰਜਾਬ ‘ਚ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਜਾਰੀ ਕੀਤਾ Yellow Alert

Published on

----------- Advertisement -----------

ਪੰਜਾਬ ਸਣੇ ਇਕ ਸੂਬਿਆਂ ‘ਚ ਮੌਸਮ ਹਾਲੇ ਖਰਾਬ ਹੀ ਰਹੇਗਾ। ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਹਫਤੇ ਵੀ ਦੇਸ਼ ‘ਚ ਭਾਰੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਕੁਝ ਰਾਜਾਂ ਲਈ ਯੈਲੋ ਅਲਰਟ ਅਤੇ ਕੁਝ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਨੇ ਹੁਣ 23 ਅਤੇ 24 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਨ੍ਹਾਂ ਦੋ ਦਿਨਾਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪਵੇਗਾ। ਇਸ ਦੌਰਾਨ ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ 21 ਅਤੇ 22 ਮਾਰਚ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਉਸ ਤੋਂ ਬਾਅਦ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਹੀ ਕਾਰਨ ਹੈ ਕਿ 23 ਅਤੇ 24 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...