September 11, 2026, 1:20 pm
----------- Advertisement -----------
HomeNewsBreaking Newsਬਾਬਾ ਫੌਜਾ ਸਿੰਘ ਤੇ ਬੱਬੂ ਮਾਨ ਸਣੇ ਪਦਮ ਸ਼੍ਰੀ-2026 ਲਈ ਪੰਜਾਬ ਵੱਲੋਂ...

ਬਾਬਾ ਫੌਜਾ ਸਿੰਘ ਤੇ ਬੱਬੂ ਮਾਨ ਸਣੇ ਪਦਮ ਸ਼੍ਰੀ-2026 ਲਈ ਪੰਜਾਬ ਵੱਲੋਂ ਕੇਂਦਰ ਨੂੰ 13 ਪੰਜਾਬੀਆਂ ਦੀ ਸਿਫ਼ਾਰਸ਼

Published on

----------- Advertisement -----------

ਪੰਜਾਬ ਸਰਕਾਰ ਨੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਮੌਕੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰਾਂ ਲਈ ਸੂਬੇ ਵਿੱਚੋਂ 13 ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ। ਇਹ ਸਾਰੇ ਨਾਮ ਅਜਿਹੇ ਵਿਅਕਤੀਆਂ ਦੇ ਹਨ ਜਿਨ੍ਹਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਕੇ ਸਮਾਜ ਅਤੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ।

ਇਨ੍ਹਾਂ ਨਾਵਾਂ ਵਿੱਚ ਸਮਾਜ ਸੇਵਾ, ਕਲਾ, ਖੇਤੀਬਾੜੀ, ਖੇਡਾਂ, ਪੱਤਰਕਾਰੀ ਅਤੇ ਉਦਯੋਗ ਵਰਗੇ ਵੱਖ-ਵੱਖ ਖੇਤਰਾਂ ਦੇ ਬਜ਼ੁਰਗ ਸ਼ਾਮਲ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਦਾ ਯੋਗਦਾਨ ਨਾ ਸਿਰਫ਼ ਸੂਬੇ ਲਈ ਸਗੋਂ ਪੂਰੇ ਦੇਸ਼ ਲਈ ਪ੍ਰੇਰਨਾਦਾਇਕ ਹੈ।

ਇਨ੍ਹਾਂ ਵਿੱਚੋਂ, ਮੈਰਾਥਨ ਦੌੜਾਕ ਫੌਜਾ ਸਿੰਘ ਦਾ ਨਾਮ ਖਾਸ ਤੌਰ ’ਤੇ ਸੁਰਖ਼ੀਆਂ ਵਿੱਚ ਹੈ, ਜੋ ਆਪਣੀ ਲੰਬੀ ਉਮਰ ਅਤੇ ਖੇਡਾਂ ਪ੍ਰਤੀ ਸਮਰਪਣ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਸੜਕ ਹਾਦਸੇ ਦੌਦਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ।

ਪੰਜਾਬ ਵੱਲੋਂ ਦਿੱਤੇ ਨਾਵਾਂ ਦੀ ਸੂਚੀ-

ਪੰਜਾਬੀ ਗਾਇਕ ਬੱਬੂ ਮਾਨ

ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ

114 ਸਾਲਾ ਮਰਹੂਮ ਮੈਰਾਥਨ ਦੌੜਾਕ ਫੌਜ਼ਾ ਸਿੰਘ

ਵੱਡੇ ਕਾਰੋਬਾਰੀ ਜਵਾਹਰ ਲਾਲ ਓਸਵਾਲ

ਸਮਾਜ ਸੇਵਕ ਨਰਿੰਦਰ ਸਿੰਘ

ਕਢਾਈ ਦਾ ਕੰਮ ਕਰਨ ਵਾਲੇ ਅਰੁਣ ਕੁਮਾਰ

ਕਿਸਾਨ ਭਜਨ ਸਿੰਘ ਸ਼ੇਰਗਿੱਲ

ਸਮਾਜ ਸੇਵੀ ਕਾਰ ਸੇਵਕ ਭੂਰੀਵਾਲੇ ਬਾਬਾ ਕਸ਼ਮੀਰ ਸਿੰਘ

ਭਾਈ ਗਰਇਕਬਾਲ ਸਿੰਘ

ਜਤਿੰਦਰ ਪੰਨੂ

ਡਾ. ਹਰਿਮੰਦਰ ਸਿੰਘ ਸਿੱਧੂ

ਬੀਰਇੰਦਰ ਸਿੰਘ ਮਸਤੀ

ਸੰਤ ਬਾਬਾ ਸੁੱਖਾ ਸਿੰਘ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...