August 9, 2026, 1:17 pm
----------- Advertisement -----------
HomeNewsLatest Newsਰਾਹੁਲ ਗਾਂਧੀ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ ਪੰਜਾਬ ਦੇ ਅਧਿਆਪਕ

ਰਾਹੁਲ ਗਾਂਧੀ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠੇ ਪੰਜਾਬ ਦੇ ਅਧਿਆਪਕ

Published on

----------- Advertisement -----------

ਨਵੀਂ ਦਿੱਲੀ: ਪੰਜਾਬ ਦੇ 180 ਈਟੀਟੀ ਅਧਿਆਪਕ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਧਰਨੇ ਉਤੇ ਬੈਠ ਗਏ ਹਨ। ਅਧਿਆਪਕ ਸਰਕਾਰ ਉਤੇ ਵਿਤਕਰੇ ਦਾ ਦੋਸ਼ ਲਾ ਰਹੇ ਹਨ।
ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕੋਈ ਸੁਣਵਾਈ ਨਹੀਂ। ਇਸ ਲਈ ਅਸੀਂ ਕਾਂਗਰਸ ਦੇ ਸੀਨੀਅਰ ਆਗੂ ਦੇ ਘਰ ਅੱਗੇ ਆ ਬੈਠੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਦੀ ਵੀ ਕੋਈ ਨਹੀਂ ਸੁਣ ਰਿਹਾ। ਰਾਹੁਲ ਗਾਂਧੀ ਪਾਰਟੀ ਦੇ ਚੋਟੀ ਦੇ ਨੇਤਾ ਹਨ, ਇਸ ਲਈ ਅਸੀਂ ਆਪਣੀਆਂ ਸਮੱਸਿਆਵਾਂ ਉਨ੍ਹਾਂ ਤੱਕ ਪਹੁੰਚਾਈਆਂ ਹਨਰਾਹੁਲ ਗਾਂਧੀ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਅਧਿਆਪਕ ਬੈਠੇ ਹਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...