August 10, 2026, 4:08 pm
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਸੈਸ਼ਨ ਦਾ ਚੌਥਾ ਦਿਨ: ਬਜਟ ਨੂੰ ਲੈ ਕੇ ਸਰਕਾਰ...

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਚੌਥਾ ਦਿਨ: ਬਜਟ ਨੂੰ ਲੈ ਕੇ ਸਰਕਾਰ ਨੂੰ ਘੇਰੇਗਾ ਵਿਰੋਧੀ ਧਿਰ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਹਿਲੇ ਬਜਟ ‘ਤੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਬਹਿਸ ਹੋਵੇਗੀ। ਜਿਸ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਨਾ ਦੇਣ ਲਈ ਵਿਰੋਧੀ ਧਿਰ ਸਰਕਾਰ ਨੂੰ ਘੇਰੇਗਾ। ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕੀਤਾ। ਹਾਲਾਂਕਿ ਖਜ਼ਾਨੇ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਉਨ੍ਹਾਂ ਆਪਣੇ ਚੋਣ ਵਾਅਦੇ ਦਾ ਜ਼ਿਕਰ ਨਹੀਂ ਕੀਤਾ। ਜਿਸ ਨੂੰ ਵਿਰੋਧੀ ਹੁਣ ਵੱਡਾ ਮੁੱਦਾ ਬਣਾਉਣ ਦੀ ਤਿਆਰੀ ਕਰ ਰਹੇ ਹਨ।

ਵਿਰੋਧੀ ਪਾਰਟੀਆਂ ਸਿਹਤ ਅਤੇ ਖਾਸ ਕਰਕੇ ਮੁਹੱਲਾ ਕਲੀਨਿਕ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਨਗੀਆਂ। ਸਰਕਾਰ ਨੇ ਬਜਟ ਵਿੱਚ 117 ਮੁਹੱਲਾ ਕਲੀਨਿਕ ਬਣਾਉਣ ਲਈ ਬਜਟ ਰੱਖਿਆ ਹੈ। ਜਿਨ੍ਹਾਂ ਵਿੱਚੋਂ 77 ਮੁਹੱਲਾ ਕਲੀਨਿਕ ਇਸ 15 ਅਗਸਤ ਤੋਂ ਚਾਲੂ ਹੋ ਜਾਣਗੇ। ਵਿਰੋਧੀਆਂ ਦਾ ਤਰਕ ਹੈ ਕਿ ਸਰਕਾਰ ਨੇ ਮੁਹੱਲਾ ਕਲੀਨਿਕਾਂ ਦੀ ਗੱਲ ਕੀਤੀ ਸੀ, ਯਾਨੀ ਹਰ ਮੁਹੱਲੇ ਵਿੱਚ ਇੱਕ ਕਲੀਨਿਕ ਹੋਣਾ ਚਾਹੀਦਾ ਹੈ। ਇਸ ਦੇ ਉਲਟ ਇੱਕ ਵਿਧਾਨ ਸਭਾ ਹਲਕੇ ਵਿੱਚ ਮੁਹੱਲਾ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...