August 11, 2026, 6:55 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਸੈਸ਼ਨ: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਜ਼ਬਰਦਸਤ ਹੰਗਾਮਾ; ਸਦਨ...

ਪੰਜਾਬ ਵਿਧਾਨ ਸਭਾ ਸੈਸ਼ਨ: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਜ਼ਬਰਦਸਤ ਹੰਗਾਮਾ; ਸਦਨ ‘ਚ ਕੈਪਟਨ ਅਮਰਿੰਦਰ ਦਾ ਨਾਂ ਗੂੰਜਿਆ

Published on

----------- Advertisement -----------

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਕੋਲ 10 ਪੇਜ਼ਾਂ ਦੀ ਲਿਸਟ ਹੈ ਜਿਸ ਵਿਚ ਮਾਈਨਿੰਗ ਕਰਨ ਵਾਲਿਆਂ ਦੇ ਨਾਂਅ ਹਨ। ਜਿਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਉਨ੍ਹਾਂ ਕੋਲ ਸਬੂਤ ਹਨ ਤਾਂ ਪੇਸ਼ ਕਰਕੇ ਫਡ਼ੋ, ਨਹੀਂ ਤਾਂ ਬਿਨਾਂ ਵਜ੍ਹਾ ਬਿਆਨਬਾਜ਼ੀ ਨਾ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...