July 23, 2026, 9:52 pm
----------- Advertisement -----------
HomeNewsLatest Newsਪੰਜਾਬ ਵਿਧਾਨਸਭਾ ਚੋਣਾਂ: ਉਮੀਦਵਾਰਾਂ ਨੂੰ ਨਾਮਜ਼ਦਗੀਆਂ ਲਈ ਮਿਲਣਗੇ ਸਿਰਫ਼ 6 ਦਿਨ

ਪੰਜਾਬ ਵਿਧਾਨਸਭਾ ਚੋਣਾਂ: ਉਮੀਦਵਾਰਾਂ ਨੂੰ ਨਾਮਜ਼ਦਗੀਆਂ ਲਈ ਮਿਲਣਗੇ ਸਿਰਫ਼ 6 ਦਿਨ

Published on

----------- Advertisement -----------

ਪੰਜਾਬ ਵਿਧਾਨਸਭਾ ਦੀਆਂ 117 ਸੀਟਾਂ ਲਈ ਨਾਮਜ਼ਦਗੀਆਂ ਮੰਗਲਵਾਰ ਤੋਂ ਸ਼ੁਰੂ ਹੋ ਜਾਣਗੀਆਂ। ਆਪਣੇ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਕੋਲ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਦੇ ਹਨ। ਨਾਮਜ਼ਦਗੀ ਫਾਰਮ ਭਰਨ ਦੀ ਆਖਰੀ ਮਿਤੀ 1 ਫਰਵਰੀ ਹੈ। ਇੱਥੇ ਵੱਡੀ ਗੱਲ ਇਹ ਹੈ ਕਿ ਉਮੀਦਵਾਰਾਂ ਨੂੰ ਨਾਮਜ਼ਦਗੀ ਭਰਨ ਲਈ ਸਿਰਫ਼ 6 ਦਿਨ ਮਿਲਣਗੇ।
ਤੁਹਾਨੂੰ ਦੱਸ ਦਈਏ ਕਿ 25 ਤੋਂ 1 ਫਰਵਰੀ ਤੱਕ ਨਾਮਜ਼ਦਗੀ ਪ੍ਰਕਿਰਿਆ ਦੌਰਾਨ 26 ਜਨਵਰੀ ਅਤੇ 30 ਜਨਵਰੀ ਨੂੰ ਛੁੱਟੀ ਰਹੇਗੀ। ਉਸ ਦਿਨ ਨਾਮਜ਼ਦਗੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...