September 18, 2026, 10:38 pm
----------- Advertisement -----------
HomeNewsਪੰਜਾਬ ਵਾਸੀਆਂ ਨੂੰ ਨਹੀਂ ਮਿਲੇਗੀ ਠੰਢ ਤੋਂ ਰਾਹਤ, ਆਉਣ ਵਾਲੇ ਕੁੱਝ ਘੰਟਿਆਂ...

ਪੰਜਾਬ ਵਾਸੀਆਂ ਨੂੰ ਨਹੀਂ ਮਿਲੇਗੀ ਠੰਢ ਤੋਂ ਰਾਹਤ, ਆਉਣ ਵਾਲੇ ਕੁੱਝ ਘੰਟਿਆਂ ‘ਚ ਪਵੇਗਾ ਮੀਂਹ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਹਾਲੇ ਠੰਢ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਆਉਣ ਵਾਲੇ 2-3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ ਇਸਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦਾ ਕਹਿਣਾ ਹੈ ਕਿ 2 ਫਰਵਰੀ ਨੂੰ ਪੱਛਮੀ ਗੜਬੜੀ ਕਾਰਨ ਦੇਸ਼ ਦਾ ਉੱਤਰ-ਪੱਛਮੀ ਹਿੱਸਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਅਰਬ ਸਾਗਰ ਤੋਂ ਬੰਗਾਲ ਸਾਗਰ ਵਿੱਚ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਤੂਫਾਨ ਕਾਰਨ ਦੋਵੇਂ ਸਮੁੰਦਰੀ ਖੇਤਰਾਂ ਤੋਂ ਚੱਲਣ ਵਾਲੀਆਂ ਤੇਜ਼ ਹਵਾਵਾਂ ਨਮੀ ਨਾਲ ਭਰ ਜਾਣਗੀਆਂ। ਇਸ ਕਾਰਨ ਰਾਜਸਥਾਨ, ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਮੀਂਹ ਪਵੇਗਾ। ਅਰਬ ਸਾਗਰ ਅਤੇ ਬੰਗਾਲ ਸਾਗਰ ਤੋਂ ਉੱਠਣ ਵਾਲੇ ਤੂਫਾਨਾਂ ਦਾ ਅਸਰ ਰਾਜਸਥਾਨ ਵਿੱਚ ਵੀ ਦੇਖਣ ਨੂੰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...