October 24, 2026, 4:54 am
----------- Advertisement -----------
HomeNewsਪੰਜਾਬ ਵਾਸੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ! ਸੂਬੇ ਦੀਆਂ ਕਈ ਥਾਵਾਂ ਤੇ...

ਪੰਜਾਬ ਵਾਸੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ! ਸੂਬੇ ਦੀਆਂ ਕਈ ਥਾਵਾਂ ਤੇ ਪਵੇਗਾ ਮੀਂਹ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿੱਚ 10 ਦਿਨਾਂ ਤੋਂ ਗਰਮੀ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਮੰਗਲਵਾਰ ਤੋਂ ਮੌਸਮ ਬਦਲ ਜਾਵੇਗਾ। ਮੰਗਲਵਾਰ ਨੂੰ ਮਾਝੇ ਅਤੇ ਦੁਆਬੇ ‘ਚ ਗਰਮੀ ਨਹੀਂ ਹੋਵੇਗੀ ਪਰ ਮਾਲਵੇ ਦੇ ਸਾਰੇ ਜ਼ਿਲਿਆਂ ‘ਚ ਗਰਮੀ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੋਂ ਹਿਮਾਚਲ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਦੋਆਬਾ ਅਤੇ ਮਾਝਾ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਨਵਾਂਸ਼ਹਿਰ ਵਿੱਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਵੀਰਵਾਰ ਨੂੰ ਵੀ ਇੱਥੇ ਬੱਦਲਵਾਈ ਕਾਰਨ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਮੁਕਤਸਰ ਪੂਰੇ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ‘ਚ 43.5, ਬਠਿੰਡਾ ‘ਚ 43.4, ਬਰਨਾਲਾ ‘ਚ 43.3, ਮੋਗਾ ‘ਚ 42.8, ਪਟਿਆਲਾ ‘ਚ 42.6, ਹੁਸ਼ਿਆਰਪੁਰ ‘ਚ 42.4, ਜਲੰਧਰ ‘ਚ 42.3, ਪਠਾਨਕੋਟ ‘ਚ 42.2, ਅੰਮ੍ਰਿਤਸਰ ‘ਚ 41.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...