October 15, 2026, 2:09 pm
----------- Advertisement -----------
HomeNewsLatest Newsਪਹਾੜਾਂ 'ਤੇ ਬਰਫ਼, ਪੰਜਾਬ 'ਚ ਹੋ ਰਹੀ ਭਾਰੀ ਬਾਰਿਸ਼ , ਇੰਝ ਰਹੇਗਾ...

ਪਹਾੜਾਂ ‘ਤੇ ਬਰਫ਼, ਪੰਜਾਬ ‘ਚ ਹੋ ਰਹੀ ਭਾਰੀ ਬਾਰਿਸ਼ , ਇੰਝ ਰਹੇਗਾ ਮੌਸਮ ਦਾ ਹਾਲ

Published on

----------- Advertisement -----------

ਦੇਸ਼ ‘ਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਮੌਸਮ ਦਾ ਮਿਜ਼ਾਜ ਵਿਗੜ ਗਿਆ ਹੈ। ਪੰਜਾਬ, ਹਰਿਆਣਾ ਅਤੇ ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰੀ ਭਾਰਤ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਬਰਫਬਾਰੀ ਅਤੇ ਮੀਂਹ ਨੇ ਪਹਾੜਾਂ ‘ਤੇ ਠੰਡ ਨੂੰ ਵਧਾ ਦਿੱਤਾ ਹੈ।ਕਸ਼ਮੀਰ ‘ਚ ਭਾਰੀ ਬਰਫ਼ਬਾਰੀ ਕਾਰਨ ਸਥਾਨਕ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੌਸਮ ਵਿਭਾਗ ਨੇ ਅਗਲੇ 12 ਘੰਟਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਹਿਮਾਚਲ ਪ੍ਰਦੇਸ਼ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਅਲੱਗ-ਥਲੱਗ ਭਾਰੀ ਮੀਂਹ ਪੈ ਸਕਦਾ ਹੈ ਅਤੇ ਜੰਮੂ ਅਤੇ ਕਸ਼ਮੀਰ, ਲੱਦਾਖ ਅਤੇ ਉੱਤਰਾਖੰਡ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ਵਿਚ ਮੀਂਹ ਦੀਆਂ ਗਤੀਵਿਧੀਆਂ ਵਿਚ ਕਮੀ ਆਈ ਹੈ। ਹਾਲਾਂਕਿ ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ ਅਤੇ ਦਿੱਲੀ ਐਨਸੀਆਰ ਦੇ ਅਲੱਗ-ਥਲੱਗ ਹਿੱਸਿਆਂ ਵਿਚ ਬਾਰਿਸ਼ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...